&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਮਿਲਾਵਟਖੋਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ&comma; ਚੰਡੀਗੜ੍ਹ ਵਿਖੇ ਫੂਡ ਸੇਫਟੀ ਅਤੇ ਹੈਲਥੀ ਡਾਈਟ ਬਾਰੇ ਰਾਜ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਕੀਤੀ ਅਤੇ ਸੀ&period;ਐੱਮ&period; ਮਾਨ ਦੇ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;05&sol;image-202&period;png" alt&equals;"Mann Govt will crack down " width&equals;"765" height&equals;"424"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਸਬਜ਼ੀਆਂ ਅਤੇ ਫਲਾਂ ਨੂੰ ਗੈਰ-ਕੁਦਰਤੀ ਢੰਗ ਨਾਲ ਪਕਾਉਣ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਜਾਂਚ ਹੋਣੀ ਚਾਹੀਦੀ ਹੈ। ਫੂਡ ਸੇਫਟੀ ਮੋਬਾਇਲ ਵਾਹਨਾਂ ਅਤੇ ਟੈਸਟਿੰਗ ਲੈਬਾਰਟਰੀਆਂ ਨੂੰ ਵਧਾਇਆ ਜਾਣਾ ਚਾਹੀਦਾ ਹੈ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਵਿੱਚ ਮੁਕਾਬਲੇ ਕਰਵਾਏ ਜਾਣ। ਖਾਣ-ਪੀਣ ਦੀਆਂ ਵਸਤੂਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਤੋਂ ਬਿਨਾਂ ਕੋਈ ਵੀ ਖਾਣ-ਪੀਣ ਦਾ ਸਾਮਾਨ ਨਾ ਵੇਚਿਆ ਜਾਵੇ।<br><br>ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਨੂੰ ਰੋਕਣ ਲਈ ਜਾਗਰੂਕਤਾ ਦੇ ਨਾਲ-ਨਾਲ ਜਾਂਚ&comma; ਲੈਬ ਟੈਸਟਿੰਗ ਆਦਿ ਦੇ ਨਾਲ-ਨਾਲ ਪ੍ਰਭਾਵੀ ਕਦਮ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲੇ ਵਿੱਚ ਬਹੁਤ ਗੰਭੀਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;