&NewLine;<p class&equals;"wp-block-paragraph"><strong>ਤਰਨਤਾਰਨ&vert;<&sol;strong> ਗੋਇੰਦਵਾਲ ਜੇਲ੍ਹ ਮਾਮਲੇ ਵਿਚ ਮਾਨ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜੇਲ੍ਹ ਵਿਚ ਹੋਈ ਗੈਂਗਵਾਰ ਦੀ ਵੀਡੀਓ ਬਣਾਉਣ ਤੇ ਵਾਇਰਲ ਕਰਨ ਵਾਲਿਆਂ &OpenCurlyQuote;ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮਾਨ ਸਰਕਾਰ ਵੱਲੋਂ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ &OpenCurlyQuote;ਤੇ FIR ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ ਅਧਿਕਾਰੀ ਸਸਪੈਂਡ ਕੀਤੇ ਗਏ ਹਨ ਤੇ ਨਾਲ ਹੀ 5 ਜੇਲ੍ਹ ਅਧਿਕਾਰੀ ਗ੍ਰਿਫਤਾਰ ਕਰ ਲਏ ਗਏ ਹਨ। ਇਕਬਾਲ ਸਿੰਘ ਬਰਾੜ&comma; ਵਿਜੇ ਕੁਮਾਰ&comma; ਜਸਪਾਲ ਸਿੰਘ&comma; ਤਿੰਨ ਏਐਸਆਈ ਅਤੇ ਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਨੇ ਕਿਹਾ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਦੋ ਏਐਸਆਈਜ਼ ਨੂੰ ਉਨ੍ਹਾਂ ਦੀ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ &OpenCurlyQuote;ਤੇ ਆਈਪੀਸੀ ਦੀ ਧਾਰਾ 149 ਅਤੇ 506 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਵਾਇਰਲ ਵੀਡੀਓ &OpenCurlyQuote;ਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਮੋਹਣਾ ਦੀ ਮੌਤ ਹੋ ਗਈ ਸੀ। ਵੀਡੀਓ ਨੂੰ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੇ ਸ਼ੂਟ ਕੀਤਾ ਸੀ&comma; ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸਨ। ਉਹ ਜੇਲ੍ਹ ਵਿੱਚ ਤੂਫਾਨ ਅਤੇ ਮਨਮੋਹਨ ਦੀਆਂ ਲਾਸ਼ਾਂ ਦੇ ਕੋਲ ਆਪਣੇ ਸਾਥੀਆਂ ਨਾਲ ਜਸ਼ਨ ਮਨਾਉਂਦੇ ਦਿਖਾਈ ਦੇ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;