ਚੰਡੀਗੜ੍ਹ | ਮਾਨ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ।
1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਹਾਂ…