&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਧਵਾਂ ਨੂੰ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਪ੍ਰਮੁੱਖ ਅਲੂਮਨੀ ਨੂੰ ਦਿੱਤਾ ਜਾਂਦਾ ਹੈ।ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਫਾਉਂਡੇਸ਼ਨ ਬਿਦਰ ਵਲੋਂ ਕਾਲਜ ਕੈਂਪਸ ਵਿੱਚ ਆਯੋਜਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ੍ਰੀ ਗਹਿਲੋਤ ਨੇ ਸੰਧਵਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਇਸ ਮੌਕੇ ਸੰਧਵਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਫਾਉਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸੰਧਵਾਂ ਇਸ ਸਮੇਂ ਦੱਖਣੀ ਭਾਰਤ ਦੇ ਸੂਬਿਆਂ ਦੇ ਦੌਰੇ ’ਤੇ ਗਏ ਹੋਏ ਹਨ। ਇਸ ਤੋਂ ਪਹਿਲਾਂ ਸੰਧਵਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਖ ਜਥੇਦਾਰ ਸ&period; ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;