&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸੁੱਚੀ ਪਿੰਡ &&num;8216&semi;ਚ ਕੁਝ ਗੁੰਡਿਆਂ ਨੇ ਇਕ ਲੜਕੀ ਦਾ ਰਸਤਾ ਰੋਕ ਕੇ ਉਸ ਨਾਲ ਛੇੜਛਾੜ ਕੀਤੀ। ਲੜਕੀ ਦੀ ਮਾਂ ਨੇ ਜਦੋਂ ਵਿਰੋਧ ਕੀਤਾ ਤਾਂ ਗੁੰਡਿਆਂ ਨੇ ਉਸ ਦੇ ਸਿਰ &&num;8216&semi;ਤੇ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇੰਨਾ ਹੀ ਨਹੀਂ&comma; ਗੁਆਂਢੀਆਂ ਨੇ ਮਿਲ ਕੇ ਰੀਟਾ ਤੇ ਉਸ ਦੇ ਪਰਿਵਾਰ &&num;8216&semi;ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਗੁਆਂਢੀ ਪਰਿਵਾਰ ਨੇ ਰੀਟਾ ਦੇ ਘਰ ’ਤੇ ਪਥਰਾਅ ਕਰ ਦਿੱਤਾ। ਦਰਵਾਜ਼ੇ ਅਤੇ ਖਿੜਕੀਆਂ ਦੇ ਤਾਲੇ ਟੁੱਟੇ ਹੋਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਰੀਟਾ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਗੁਆਂਢੀ ਹਰਜਿੰਦਰ ਸਿੰਘ ਤੇ ਮਨੀ ਰੋਕ ਕੇ ਤੰਗ-ਪ੍ਰੇਸ਼ਾਨ ਕਰਦੇ ਸਨ&comma; ਜਦੋਂ ਉਹ ਮੌਕੇ &&num;8216&semi;ਤੇ ਪਹੁੰਚੀ ਤਾਂ ਹਰਜਿੰਦਰ ਤੇ ਉਸ ਦੀ ਪਤਨੀ ਅਤੇ ਸਨੀ-ਮਨੀ ਨੇ ਮਿਲ ਕੇ ਉਸ &&num;8216&semi;ਤੇ ਹਮਲਾ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੀਟਾ ਨੇ ਦੱਸਿਆ ਕਿ ਬੇਟੀ ਦਾ ਰਸਤਾ ਰੋਕਿਆ ਗਿਆ ਤੇ ਉਸ ਦੇ ਕੱਪੜੇ ਵੀ ਪਾੜੇ ਗਏ। ਜਦੋਂ ਉਹ ਬੇਟੀ ਨੂੰ ਬਚਾਉਣ ਲਈ ਪਹੁੰਚੀ ਤਾਂ ਸਨੀ ਤੇ ਮਨੀ ਨੇ ਪੱਥਰ ਨਾਲ ਉਸ ਦਾ ਸਿਰ ਮਾੜ ਦਿੱਤਾ। ਘਟਨਾ ਦੀ ਪੂਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;