&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਪਿੰਡ ਰਾਮਪੁਰ &&num;8216&semi;ਚ ਚੱਲ ਰਹੀ ਵਿਆਹ ਦੀ ਪਾਰਟੀ &&num;8216&semi;ਚ ਡੀਜੇ &&num;8216&semi;ਤੇ ਗੀਤ ਵਜਾਉਣ ਨੂੰ ਲੈ ਕੇ ਪਿੰਡ ਦੇ 2 ਨੌਜਵਾਨਾਂ &&num;8216&semi;ਚ ਤਕਰਾਰ ਹੋ ਗਈ&comma; ਜਿਸ ਤੋਂ ਬਾਅਦ ਆਰੋਪੀ ਪੱਖ ਉਥੋਂ ਚਲਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਰਾਤ 10&colon;30 ਵਜੇ ਪਾਰਟੀ ਦੀ ਸਮਾਪਤੀ ਤੋਂ ਬਾਅਦ ਜਦੋਂ ਦੋਵੇਂ ਭਰਾ ਮੋਟਰਸਾਈਕਲ &&num;8216&semi;ਤੇ ਘਰ ਜਾਣ ਲੱਗੇ ਤਾਂ ਆਰੋਪੀਆਂ ਨੇ ਉਨ੍ਹਾਂ &&num;8216&semi;ਤੇ ਕਿਰਚ ਨਾਲ ਹਮਲਾ ਕਰ ਦਿੱਤਾ। ਬਚਾਅ ਵਿੱਚ ਆਏ ਸ਼ਿਕਾਇਤਕਰਤਾ ਦੀਆਂ ਉਂਗਲਾਂ ਕੱਟੀਆਂ ਗਈਆਂ ਤੇ ਇਕ ਦੰਦ ਟੁੱਟ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਦੇ ਛੋਟੇ ਭਰਾ ਦੇ ਪੇਟ ਵਿੱਚ ਹਮਲਾਵਰਾਂ ਨੇ 4 ਥਾਵਾਂ ’ਤੇ ਕਿਰਚ ਮਾਰੇ&comma; ਜਿਸ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਂਚ ਵਿੱਚ ਜੁਟੀ ਪੁਲਿਸ ਨੇ ਜ਼ਖਮੀ ਗੁਰਪ੍ਰੀਤ ਦੇ ਬਿਆਨਾਂ ’ਤੇ ਇਕ ਔਰਤ ਤੇ ਉਸ ਦੇ 2 ਪੁੱਤਰਾਂ ਸਮੇਤ 4 ਆਰੋਪੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਗੁਰਪ੍ਰੀਤ ਨੇ ਦੱਸਿਆ ਕਿ ਹਰਜੀਤ&comma; ਹਮਨੀਤ ਦੀ ਮਾਤਾ ਪਰਮਜੀਤ ਕੌਰ ਤੇ ਪਿੰਡ ਦਾ ਰਹਿਣ ਵਾਲਾ ਕੁਲਦੀਪ ਸਿੰਘ ਇਸ ਘਟਨਾ ਵਿੱਚ ਸ਼ਾਮਲ ਸਨ। ਆਰੋਪੀ ਹਰਜੀਤ ਨਸ਼ੇ ਕਰਦਾ ਹੈ। ਵਿਆਹ &&num;8216&semi;ਚ ਉਹ ਪਹਿਲਾਂ ਵੀ ਕਈ ਲੋਕਾਂ ਨਾਲ ਝਗੜਾ ਕਰ ਚੁੱਕਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਘਨੌਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ 4 ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਆਰੋਪੀ ਫਰਾਰ ਹਨ। ਅਜੇ ਕੁੱਟਮਾਰ ਦੀ ਧਾਰਾ ਲਗਾਈ ਗਈ ਹੈ&comma; ਮੈਡੀਕਲ ਰਿਪੋਰਟ ਤੋਂ ਬਾਅਦ ਧਾਰਾਵਾਂ ਵਧਾਈਆਂ ਜਾਣਗੀਆਂ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;