ਗੁੰਡਾਗਰਦੀ ਦਾ ਨੰਗਾ ਨਾਚ, ਮੋਗਾ-ਜਲੰਧਰ ਹਾਈਵੇ ‘ਤੇ ਨੌਜਵਾਨ ਨੇ ਕੀਤੀ ਫਾਇਰਿੰਗ, ਇਕ ਦੀ ਮੌਤ

0
3355

ਮੋਗਾ (ਤਨਮਯ) | ਮੋਗਾ-ਜਲੰਧਰ ਹਾਈਵੇ ‘ਤੇ ਇਕ ਨੌਜਵਾਨ ਨੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸ਼ਰੇਆਮ ਗੋਲੀਆਂ ਚਲਾਈਆਂ। ਫਾਇਰਿੰਗ ਵਿੱਚ ਇੱਕ 24 ਸਾਲਾ ਨੌਜਵਾਨ ਮਾਰਿਆ ਗਿਆ। ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

ਕੁਝ ਦਿਨ ਪਹਿਲਾਂ ਧਰਮਕੋਟ ਦੇ ਕਸਬਾ ਮੋਗਾ ਨਾਲ ਲੱਗਦੀ ਸਤਲੁਜ ਨਦੀ ਦੇ ਕੋਲ ਕੁਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ‘ਤੇ 2 ਤੋਂ 3 ਫਾਇਰ ਕੀਤੇ, ਜਿਨ੍ਹਾਂ ‘ਚੋਂ ਇੱਕ ਫਾਇਰ ਨੌਜਵਾਨ ਦੇ ਸਿਰ ‘ਤੇ ਲੱਗਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)

 (ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ   ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)