<p><strong>ਤਰਨਤਾਰਨ&comma; 9 ਫਰਵਰੀ &vert;<&sol;strong> ਪਿੰਡ ਸਭਰਾ &&num;8216&semi;ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ&comma; ਜਿੱਥੇ ਇਕ ਘਰ &&num;8216&semi;ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ&comma; ਜਿੱਥੇ  20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ। ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਅਨੇਕਾਂ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ।<&sol;p>&NewLine;<p>ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ । ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਪੈ ਗਿਆ ਅਤੇ ਮੌਕੇ &&num;8216&semi;ਤੇ ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।<&sol;p>&NewLine;<p>ਵਰਨਣਯੋਗ ਹੈ ਕਿ ਇਹ ਛੱਤ ਕਰੀਬ 25-30 ਸਾਲ ਪਹਿਲਾਂ ਦੀ ਪਈ ਹੋਈ ਸੀ&comma; ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਠੇਕੇਦਾਰ ਸ਼ਿੰਗਾਰ ਸਿੰਘ ਦੀ ਲੱਤ ਟੁੱਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਅਨੇਕਾਂ ਲੋਕ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਅਤੇ ਸੰਧੂ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;