&NewLine;<p class&equals;"wp-block-paragraph"><strong>ਜੀਂਦ &lpar;ਹਰਿਆਣਾ&rpar;<&sol;strong> &vert; ਜੀਂਦ ਦੇ ਸਫੀਦੋਂ ਇਲਾਕੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ &&num;8216&semi;ਚ ਮੋਟਰਸਾਈਕਲ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ&comma; ਜਿਸ ਨਾਲ ਇਕੋ ਮੋਟਰਸਾਈਕਲ &&num;8216&semi;ਤੇ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਰਨ ਵਾਲੇ 2 ਨੌਜਵਾਨ ਯੂਪੀ ਦੇ ਮੁਜ਼ੱਫਰਨਗਰ&comma; ਇਕ ਸ਼ਾਮਲੀ ਦਾ ਤੇ ਇਕ ਜੀਂਦ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਹ ਨੌਜਵਾਨ ਸਵੇਰੇ ਇਕੋ ਮੋਟਰਸਾਈਕਲ &&num;8216&semi;ਤੇ ਕੰਮ &&num;8216&semi;ਤੇ ਜਾ ਰਹੇ ਸਨ ਕਿ ਹਾਦਸਾ ਵਾਪਰ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ ਆਪਣੀ ਸਾਈਡ &&num;8216&semi;ਤੇ ਜਾ ਰਿਹਾ ਸੀ&comma; ਮੋਟਰਸਾਈਕਲ ਦੀ ਸਪੀਡ ਜ਼ਿਆਦਾ ਹੋਣ ਕਾਰਨ ਬੈਲੰਸ ਵਿਗੜ ਗਿਆ ਤੇ ਟਰੱਕ &&num;8216&semi;ਚ ਜਾ ਵੱਜਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;