&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਦੇ ਪਿੰਡ ਸਹੌੜਾ ਕੰਡੀ ਦੇ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਅੱਜ ਸਵੇਰੇ ਨਹਿਰ ਵਿਚ ਨਹਾਉਣ ਗਏ ਸਨ&comma; ਜਿਸ ਦੌਰਾਨ ਇਹ ਡੁੱਬ ਗਏ। ਮ੍ਰਿਤਕਾਂ ਦੀ ਪਛਾਣ ਅਵੀ &lpar;18 ਸਾਲ&rpar; ਅਤੇ ਨਿਖਿਲ &lpar;19 ਸਾਲ&rpar; ਵਜੋਂ ਹੋਈ ਹੈ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;06&sol;12&sol;1&lowbar;1686560473&period;jpg" alt&equals;"युवकों की मौत के बाद रोते-बिलखते परिजन।"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਪਿੰਡ ਵਾਸੀ ਤੁਰੰਤ ਦੋਵੇਂ ਨੌਜਵਾਨਾਂ ਨੂੰ ਮੁਕੇਰੀਆਂ ਦੇ ਸਵਾਮੀ ਪ੍ਰੇਮਾਨੰਦ ਮੱਕੜ ਹਸਪਤਾਲ ਲੈ ਗਏ&comma; ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਨੌਜਵਾਨ ਅਕਸਰ ਨਹਿਰ ਵਿਚ ਨਹਾਉਣ ਜਾਂਦੇ ਰਹਿੰਦੇ ਸਨ। ਮ੍ਰਿਤਕਾਂ ਦੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;swqtqey-1&period;jpg" alt&equals;"" class&equals;"wp-image-60125"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;