<p><strong>ਹੁਸ਼ਿਆਰਪੁਰ&sol;ਗੜ੍ਹਦੀਵਾਲਾ&comma; 29 ਜਨਵਰੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਰੋਡ &&num;8216&semi;ਤੇ ਪੈਂਦੇ ਪਿੰਡ ਅਰਗੋਵਾਲ ਪੰਪ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਅਤੇ ਬਰੀਜਾ ਗੱਡੀ ਦੀ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਦਾਦੇ-ਪੋਤੇ ਦੀ ਮੌਤ ਹੋ ਗਈ।<&sol;p>&NewLine;<p>ਜਾਣਕਾਰੀ ਅਨੁਸਾਰ ਰਾਜਿੰਦਰ ਪ੍ਰਸ਼ਾਦ 66 ਸਾਲ ਵਾਸੀ ਅਰਗੋਵਾਲ ਆਪਣੇ ਪੋਤਰੇ ਲਕਸ਼ ਪੁੱਤਰ ਸੰਦੀਪ ਕੁਮਾਰ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਮਾਨਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਸਾਹਮਣੇ ਦਸੂਹਾ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਬਰੀਜਾ ਗੱਡੀ ਵਲੋਂ ਸਿੱਧੀ ਟੱਕਰ ਮਾਰਨ ਕਰਕੇ ਮੋਟਰਸਾਈਕਲ ਸਵਾਰ ਦਾਦੇ-ਪੋਤੇ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ।<&sol;p>&NewLine;<p>ਗੜ੍ਹਦੀਵਾਲਾ ਪੁਲਿਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸ&period; ਐੱਚ&period; ਓ&period; ਇੰਸਪੈਕਟਰ ਹਰਦੇਵਪ੍ਰੀਤ ਸਿੰਘ ਅਤੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਮੌਕੇ ’ਤੇ ਪੁੱਜੇ ਤੇੇ ਸਥਿਤੀ ਦਾ ਜਾਇਜ਼ਾ ਲੈ ਕੇ ਮ੍ਰਿਤਕ ਰਾਜਿੰਦਰ ਅਤੇ ਉਸਦੇ ਪੋਤੇ ਦੀਆਂ ਲਾਸ਼ਾਂ ਤੇ ਵਾਹਨ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;