&NewLine;<p class&equals;"wp-block-paragraph"><strong>ਹੁਸ਼ਿਆਰਪੁਰ&sol;ਟਾਂਡਾ ਉੜਮੁੜ&comma; 20 ਅਕਤੂਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਟਾਂਡਾ-ਹੁਸ਼ਿਆਰਪੁਰ ਰੋਡ &&num;8216&semi;ਤੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਨਜ਼ਦੀਕ ਵਾਪਰੇ ਸੜਕ ਹਾਦਸੇ ਨੇ ਹੱਸਦਾ-ਵਸਦਾ ਪਰਿਵਾਰ ਉਜਾੜ ਕੇ ਰੱਖ ਦਿੱਤਾ। ਕਾਰ ਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋਈ&comma; ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਹਰਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਮਸੀਤਪਲ ਕੋਟ ਹਾਲ ਵਾਸੀ ਅਹੀਆਪੁਰ ਦੇ ਰੂਪ ਵਿਚ ਹੋਈ ਹੈ।<br><br>ਬੁੱਲੋਵਾਲ ਪੁਲਿਸ ਦੇ ਏ&period; ਐੱਸ&period; ਆਈ&period; ਸਤਨਾਮ ਸਿੰਘ ਦੀ ਟੀਮ ਨੇ ਮੌਕੇ &&num;8216&semi;ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਨਵਜੋਤ ਸਿੰਘ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<br><br>ਨਵਜੋਤ ਨੇ ਦੱਸਿਆ ਕਿ ਉਸ ਦਾ ਭਰਾ ਜਦੋਂ ਮੋਟਰਸਾਈਕਲ &&num;8216&semi;ਤੇ ਖਡਿਆਲਾ ਸੈਣੀਆਂ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ ਤਾਂ ਨੈਣੋਵਾਲ ਸਕੂਲ ਨੇੜੇ ਕਾਰ ਨੇ ਉਸ ਵਿਚ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;