&NewLine;<p class&equals;"wp-block-paragraph"><strong>ਹੁਸਿ਼ਆਰਪੁਰ &lpar;ਅਮਰੀਕ ਸਿੰਘ&rpar; &vert;<&sol;strong> ਹੁਸ਼ਿਆਰਪੁਰ ਦੇ ਮੁਹੱਲਾ ਜੈਡ ਇਨਕਲੇਵ &&num;8216&semi;ਚ ਰਹਿੰਦੇ ਕੁਲਵੰਤ ਸਿੰਘ ਨਾਂ ਦੇ ਟਰਾਂਸਪੋਰਟਰ ਦੇ ਘਰ ਅਣਪਛਾਤੇ ਚੋਰਾਂ ਵਲੋਂ ਦਿਨ ਦਿਹਾੜੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਜਾਂਚ ਦੌਰਾਨ ਪੁਲਿਸ ਨੇ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਮਹਿਲਾ ਸਮੇਤ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਨ &&num;8216&semi;ਚ ਸਫਲਤਾ ਹਾਸਿਲ ਕੀਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਤੇ ਪਹਿਲਾਂ ਵੀ ਵੱਖ ਵੱਖ ਥਾਣਿਆਂ &&num;8216&semi;ਚ ਮਾਮਲੇ ਦਰਜ ਨੇ ਉਕਤ ਚੋਰ ਆਪਣਾ ਨਾਂ ਬਦਲ ਕੇ ਪੁਲਿਸ ਨੂੰ ਵੀ ਗੁੰਮਰਾਹ ਕਰਦੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਗਿਰੋਹ ਦਾ ਮੁਖ ਸਰਗਣਾ ਹਾਲੇ ਫਰਾਰ ਹੈ ਜਿਸਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਧਰੁਮਨ ਐਚ ਨਿੰਬਲੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਦੋਸ਼ੀਆਂ ਤੋਂ ਚੋਰੀ ਦੇ 18 ਤੋਲੇ ਗਹਿਣਾ&comma; 95 ਹਜ਼ਾਰ ਰੁਪਏ&comma; ਤੇਜ਼ਧਾਰ ਹਥਿਆਰ ਸਣੇ ਹੋਰ ਵੀ ਸਾਮਾਨ ਬਰਾਮਦ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਚੋਰਾਂ ਵਲੋਂ 40 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾਣ ਦੀ ਗੱਲ ਮੰਨੀ ਗਈ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"rWIUuuLyF0Q" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;