&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਪਿੰਡ ਬਜਰਾਵਰ ਦੇ ਇਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਤਿੰਨ ਧੀਆਂ ਦਾ ਪਿਤਾ ਸੀ। ਮ੍ਰਿਤਕ ਦੀ ਲਾਸ਼ ਨੇੜਿਓਂ ਟੀਕਾ ਵੀ ਮਿਲਿਆ। ਮ੍ਰਿਤਕ ਦੀ ਮਾਤਾ ਮੀਨਾ ਪਤਨੀ ਫ਼ਰਿਆਦ ਮੁਹੰਮਦ ਵਾਸੀ ਬਜਰਾਵਰ ਨੇ ਦੱਸਿਆ ਕਿ ਉਸ ਦਾ ਪੁੱਤਰ ਅਬਦੁਲ ਖ਼ਾਨ &lpar;32&rpar; ਪਿਛਲੇ ਡੇਢ ਸਾਲ ਤੋਂ ਨਸ਼ੇ ਦਾ ਆਦੀ ਸੀ। ਉਹ ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ ਚੱਲ ਰਹੇ ਨਸ਼ਾ-ਛੁਡਾਊ ਕੇਂਦਰ ਵਿਚ ਵੀ ਰਜਿਸਟਰਡ ਸੀ।<br><br>ਅੱਜ ਸਵੇਰੇ ਉਹ ਘਰੋਂ ਸਿਵਲ ਹਸਪਤਾਲ ਮਾਹਿਲਪੁਰ ਨਸ਼ਾ ਛੱਡਣ ਦੀ ਦਵਾਈ ਲੈਣ ਗਿਆ ਸੀ। ਇਸ ਦੌਰਾਨ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ। ਹੁਸ਼ਿਆਰਪੁਰ ਦੇ ਬਲਾਕ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਪੁਲ ਪੁਖਤਾ ਦੇ ਪਰਿਵਾਰ &&num;8216&semi;ਤੇ ਇਸ ਤੋਂ ਬਾਅਦ ਦੁਖਾਂ ਦਾ ਪਹਾੜ ਡਿੱਗ ਪਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F1383634505529573&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;