ਹà©à¨¶à¨¿à¨à¨°à¨ªà©à¨°/à¨à©à©à¨¹à¨¸à¨¼à©°à¨à¨°, 3 ਨਵੰਬਰ | à¨à©à©à¨¹à¨¸à¨¼à©°à¨à¨°-ਬੰà¨à¨¾ ਰà©à¨¡ ‘ਤ੠ਵà©à¨°à¨µà¨¾à¨° ਰਾਤ ਵਾਪਰ੠à¨à¨ ਸà©à¨ ਹਾਦਸ੠ਦà©à¨°à¨¾à¨¨ à¨à¨ ਪà©à¨²à¨¿à¨¸ ਮà©à¨²à¨¾à¨à¨¼à¨® ਦ੠ਮà©à¨¤ ਹ੠à¨à¨à¥¤ à¨à¨¾à¨£à¨à¨¾à¨°à© ਠਨà©à¨¸à¨¾à¨° ਸੰਦà©à¨ª ਸਿੰਠ(37) ਪà©à©±à¨¤à¨° ਠਮਰà©à¨ ਸਿੰਠਵਾਸ੠à¨à¨²à©°à¨§à¨° ਮਾਰà©à¨¤à© à¨à¨²à¨à© à¨à¨¾à¨° ਵਿਠਸਵਾਰ ਹ੠à¨à© à¨à©à©à¨¹à¨¸à¨¼à©°à¨à¨° ਵਾਲ੠ਪਾਸਿà¨à¨ à¨à¨ªà¨£à© ਸਹà©à¨°à© ਪਿੰਡ à¨à©à¨¹à©à¨¾ ਵੱਲ à¨à¨¾ ਰਿਹਾ ਸà©à¥¤ à¨à¨¦à©à¨ à¨à¨¹ ਪਿੰਡ ਡà©à¨°à©à¨ ਲਾà¨à© ਪਹà©à©°à¨à¨¿à¨ ਤਾਠà¨à¨¸ ਦ੠à¨à¨¾à¨° ਬà©à¨à¨¾à¨¬à© ਹ੠à¨à© ਸà©à¨ ਦ੠ਦà©à¨¸à¨°à© ਪਾਸ੠ਦਰੱà¨à¨¤ ਨਾਲ à¨à¨à¨°à¨¾à¨ à¨à© ਪਲਠà¨à¨, à¨à¨¿à¨¸ à¨à¨¾à¨°à¨¨ à¨à¨¾à¨° à¨à¨¾à¨²à¨ ਸੰਦà©à¨ª ਸਿੰਠਦ੠ਮà©à¨à© à¨à¨¤à© ਹ੠ਮà©à¨¤ ਹ੠à¨à¨à¥¤

à¨à¨¾à¨° à¨à©°à¨¨à© ਬà©à¨°à© ਤਰà©à¨¹à¨¾à¨ ਨà©à¨à¨¸à¨¾à¨¨à© à¨à¨ à¨à¨¿ ਬà©à© ਮà©à¨¸à¨¼à©±à¨à¨¤ ਤà©à¨ ਬਾਠਦ ਮà©à¨°à¨¿à¨¤à¨ ਨà©à©° à¨à¨¾à¨° ਵਿà¨à©à¨ à¨à©±à¨¢à¨¿à¨ à¨à¨¿à¨à¥¤ ਮà©à¨°à¨¿à¨¤à¨ à¨à¨ªà¨£à© ਪਿੱà¨à© ਪਤਨà©, ਪà©à©±à¨¤à¨° ਠਤ੠ਪà©à©±à¨¤à¨°à© à¨à©±à¨¡ à¨à¨¿à¨ ਹà©à¥¤ ਪà©à¨²à¨¿à¨¸ ਵੱਲà©à¨ ਲਾਸ਼ ਨà©à©° à¨à¨¬à¨à¨¼à© ਵਿਠਲ੠à¨à© à¨à¨¾à¨à¨ à¨à©à¨¤à© à¨à¨¾ ਰਹ੠ਹà©à¥¤

<amp-ad layout="fixed" width=300 height=250 type="adsense" data-ad-client="ca-pub-1861488811465739" data-ad-slot="6110719604"></amp-ad>

ਹੁਸ਼ਿਆਰਪੁਰ : ਸੜਕ ਹਾਦਸੇ ‘ਚ ਜਲੰਧਰ ਦੇ ਪੁਲਿਸ ਮੁਲਾਜ਼ਮ ਸੰਦੀਪ ਦੀ ਮੌਤ; ਬੇਕਾਬੂ ਹੋਈ ਕਾਰ ਦਰੱਖਤ ‘ਚ ਵੱਜੀ
- ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ)…
- ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ…
- ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ…
- ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ…
- 42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ
ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ…
- 48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ…
- ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ…
- ਲੁਧਿਆਣਾ ਬੱਸ ਸਟੈਂਡ ’ਤੇ ਬੇਕਾਬੂ ਪ੍ਰਾਈਵੇਟ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 5 ਤੋਂ 8 ਲੋਕ ਜ਼ਖ਼ਮੀ
ਲੁਧਿਆਣਾ, 5 ਨਵੰਬਰ | ਲੁਧਿਆਣਾ ਦੇ ਬੱਸ ਸਟੈਂਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ…
- ਲੁਧਿਆਣਾ ਦੇ ਪਾਵਾ ਚੌਂਕ ’ਚ ਹੰਗਾਮਾ, ਮਹਿਲਾਵਾਂ ਨਾਲ ਛੇੜਛਾੜ ਦੇ ਦੋਸ਼ ’ਚ ਨਿਹੰਗ ਸਿੰਘ ਨੇ ਕੀਤੀ ਕੁੱਟਮਾਰ
ਲੁਧਿਆਣਾ, 4 ਨਵੰਬਰ | ਲੁਧਿਆਣਾ ਦੇ ਪਾਵਾ ਚੌਂਕ ਵਿਖੇ ਸ਼ਰਾਬ ਦੇ ਠੇਕੇ ਦੇ ਬਾਹਰ ਉਸ…
- ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਆਕਾਸ਼ਦੀਪ ਜ਼ਖ਼ਮੀ
ਅੰਮ੍ਰਿਤਸਰ, 4 ਨਵੰਬਰ | ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਵਾਂਟੇਡ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ। ਇਸ…