&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਵਿਆਹ ਦੀਆਂ ਤਿਆਰੀਆਂ ਸਬੰਧੀ ਖਰੀਦਦਾਰੀ ਕਰਨ ਘਰੋਂ ਨਿਕਲੀਆਂ ਨਣਾਨ-ਭਰਜਾਈ ਦੀ ਸੜਕ ਹਾਦਸੇ &&num;8216&semi;ਚ ਮੌਤ ਹੋ ਗਈ। ਇਹ ਹਾਦਸਾ ਹੁਸ਼ਿਆਰਪੁਰ-ਚੰਡੀਗੜ੍ਹ ਰੋਡ &&num;8216&semi;ਤੇ ਸਥਿਤ ਕਸਬਾ ਚੱਬੇਵਾਲ ਵਿਖੇ ਵਾਪਰਿਆ&comma; ਜਿਥੇ ਇਕ ਟਰੱਕ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ 2 ਔਰਤਾਂ ਦੀ ਮੌਤ ਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਰੋਹਿਤ &lpar;18&rpar;&comma; ਰਜਨੀ &lpar;16&rpar; ਤੇ ਕਸ਼ਮੀਰੋ &lpar;27&rpar; ਵਾਸੀ ਪਿੰਡ ਮਹਿਣਾ ਥਾਣਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਮੋਟਰਸਾਈਕਲ &&num;8216&semi;ਤੇ ਆਪਣੇ ਪਿੰਡ ਤੋਂ ਕਸਬਾ ਚੱਬੇਵਾਲ ਨੂੰ ਜਾ ਰਹੇ ਸਨ&comma; ਜਦੋਂ ਉਹ ਚੱਬੇਵਾਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ&comma; ਜਿਸ ਨਾਲ ਮੋਟਰਸਾਈਕਲ ਸਵਾਰ ਕਸ਼ਮੀਰੋ ਤੇ ਰਜਨੀ ਦੀ ਮੌਤ ਹੋ ਗਈ ਤੇ ਰੋਹਿਤ ਗੰਭੀਰ ਜ਼ਖਮੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਲਾਸ਼ਾਂ ਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਟਰੱਕ ਡਰਾਈਵਰ ਅੰਮ੍ਰਿਤਪਾਲ ਸਿੰਘ ਵਾਸੀ ਚੱਕ ਬ੍ਰਾਹਮਣੀ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਟਰੱਕ ਕਬਜ਼ੇ &&num;8216&semi;ਚ ਲੈ ਲਿਆ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;