<h5 class&equals;"col-lg-12 article-heading pb-2"><strong>ਹੋਸ਼ਿਆਰਪੁਰ&comma; 10 ਸਤੰਬਰ &vert;<&sol;strong> à¨¹à©à¨¸à¨¼à¨¿à¨†à¨°à¨ªà©à¨° ਦੇ ਦਸੂਹਾ &&num;8216&semi;ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ &&num;8216&semi;ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇੱਕ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।<&sol;h5>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ à¨ªà©ˆà¨¨à¨¸à¨¼à¨¨ ਲੈਣ ਜਾ ਰਹੇ à¨®à¨¾à¨‚&comma; ਪੁੱਤ ਤੇ ਪਿਤਾ ਨੂੰ à¨—ਰਨਾ ਸਾਹਿਬ ਨੇੜੇ ਤਿੰਨਾਂ ਨੂੰ ਇੱਕ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ &&num;8216&semi;ਚ ਵਿਅਕਤੀ ਸ਼ਾਮਲਾਲ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਵਿੰਦਰ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।<&sol;p>&NewLine;<h5 class&equals;"col-lg-12 article-heading pb-2"><&sol;h5>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;