&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਇਥੋਂ ਇਕ ਸਕੂਲ ਤੋਂ ਸ਼ਿਕਾਇਤ ਮਿਲਣ &OpenCurlyQuote;ਤੇ ਪਿਤਾ ਨੇ ਆਪਣੇ ਬੱਚੇ ਨੂੰ ਝਿੜਕ ਦਿੱਤਾ&comma; ਜਿਸ ਉਪਰੰਤ ਬੱਚਾ ਨਾਰਾਜ਼ ਹੋ ਕੇ ਘਰੋਂ ਦੌੜ ਗਿਆ। ਵਾਰਡ ਨੰਬਰ 27 ਨਿਊ ਦੀਪ ਨਗਰ ਦਾ ਰਹਿਣ ਵਾਲਾ 8 ਸਾਲ ਦਾ ਅਮਨ ਗੋਕੁਲ ਨਗਰ ਦੇ ਇਕ ਸਰਕਾਰੀ ਸਕੂਲ ਵਿਚ ਤੀਜੀ ਜਮਾਤ ਦਾ ਵਿਦਿਆਰਥੀ ਹੈ। 3 ਦਿਨਾਂ ਤੋਂ ਲਾਪਤਾ ਹੈ ਅਤੇ ਮਾਂ ਦਾ ਘਰ ਵਿਚ ਰੋ-ਰੋ ਕੇ ਬੁਰਾ ਹਾਲ ਹੈ&comma; ਜਦਕਿ ਪਿਤਾ ਉਸ ਦੀ ਭਾਲ ਕਰ ਰਿਹਾ ਹੈ। <br><&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;encrypted-tbn0&period;gstatic&period;com&sol;images&quest;q&equals;tbn&colon;ANd9GcRuIzR7IGwPlsDh6QeHHvDVuVseKsbeo1bHwB4t2GKooXPcE6A7HYTumY588L-fzITEucM&amp&semi;usqp&equals;CAU" alt&equals;"Boy goes missing in Show Low &vert; Latest News &vert; wmicentral&period;com" width&equals;"796" height&equals;"796"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਉਸ ਨੇ ਥਾਣਾ ਮਾਡਲ ਟਾਊਨ ਵਿਚ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਕੀਤੀ ਹੈ। ਬੱਚੇ ਦੀ ਲੋਕੇਸ਼ਨ ਟਰੇਸ ਕਰਨ ਲਈ ਸੀਸੀਟੀਵੀ ਫੁਟੇਜ ਦੀ ਵਰਤੋਂ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਹਰਪ੍ਰੇਮ ਸਿੰਘ ਅਤੇ ਚੌਕੀ ਇੰਚਾਰਜ ਰਜਿੰਦਰ ਸਿੰਘ ਖੁਦ ਬੱਚੇ ਦੇ ਘਰ ਪੁੱਜੇ। ਉਨ੍ਹਾਂ ਕਿਹਾ ਕਿ ਬੱਚੇ ਦੀ ਫੋਟੋ ਹਰ ਥਾਂ ਭੇਜ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਨੇ ਸੀਸੀਟੀਵੀ ਵੀਡੀਓ ਵੀ ਦਿੱਤੀ ਹੈ&comma; ਜਿਸ ਵਿਚ ਬੱਚਾ ਪਿੱਠੂ ਬੈਗ ਲੈ ਕੇ ਜਾ ਰਿਹਾ ਹੈ। ਉਹ ਗਲੀ ਦੇ ਮੋੜ ਤੱਕ ਜਾਂਦਾ ਦਿਖਾਈ ਦਿੰਦਾ ਹੈ। ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;