&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> à¨ªà©à¨²à¨¿à¨¸ &&num;8216&semi;ਚ ਤਾਇਨਾਤ ਮਹਿਲਾ ਮੁਲਾਜ਼ਮਾਂ ਨੂੰ ਹੁਣ ਹੇਅਰ ਸਟਾਈਲ ਬਣਾਉਣ ਦੀ ਮਨਜ਼ੂਰੀ ਨਹੀਂ ਹੋਵੇਗੀ। ਇਸ ਸੰਬੰਧੀ ਇਕ ਆਦੇਸ਼ ਪੱਤਰ &&num;8216&semi;ਚ ਐੱਸਐੱਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ &&num;8216&semi;ਚ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੱਤਰ &&num;8216&semi;ਚ ਕਿਹਾ ਗਿਆ ਹੈ ਕਿ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਵਰਦੀ ਦੇ ਡੈਕੋਰਮ ਨੂੰ ਧਿਆਨ ਵਿੱਚ ਰੱਖਦਿਆਂ ਵਾਲ਼ਾਂ ਦਾ ਜੂੜਾ ਬਣਾ ਕੇ ਹੀ ਡਿਊਟੀ &&num;8216&semi;ਤੇ ਹਾਜ਼ਰ ਹੋਣਾ ਪਵੇਗਾ। SSP ਹੁਸ਼ਿਆਰਪੁਰ ਦੇ ਇਸ ਫਰਮਾਨ ਨਾਲ ਮਹਿਲਾ ਮੁਲਾਜ਼ਮ ਹੈਰਾਨ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਰਦੀ ਦੇ ਨਾਲ ਕੋਈ ਹੇਅਰ ਸਟਾਈਲ ਨਹੀਂ ਚੱਲੇਗਾ। ਮਹਿਲਾ ਮੁਲਾਜ਼ਮਾਂ ਨੂੰ ਜੂੜਾ ਤੇ ਜੂੜੇ ਉੱਪਰ ਕਾਲੇ ਰੰਗ ਦੀ ਜਾਲੀ ਪਾਉਣੀ ਜ਼ਰੂਰੀ ਹੋਵੇਗੀ। ਇਸ ਦੇ ਨਾਲ ਹੀ ਹੁਕਮ &&num;8216&semi;ਚ ਇਹ ਵੀ ਲਿਖਿਆ ਹੈ ਕਿ ਜੇਕਰ ਕੋਈ ਔਰਤ ਮੁਲਾਜ਼ਮ ਇਸ ਹੁਕਮ ਨੂੰ ਭੰਗ ਕਰਦੀ ਪਾਈ ਗਈ ਤਾਂ ਉਸ ਦੇ ਖਿਲਾਫ਼ ਵਿਭਾਗੀ ਕਾਰਵਾਈ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">28 ਤਰੀਕ ਨੂੰ ਜਾਰੀ ਇਕ ਪੱਤਰ ਨੰਬਰ 57434&sol;78 &&num;8216&semi;ਚ ਉਨ੍ਹਾਂ ਇਹ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਮਹਿਲਾ ਪੁਲਿਸ ਮੁਲਾਜ਼ਮ ਕਿਸੇ ਵੀ ਢੰਗ ਨਾਲ ਆਪਣੇ ਵਾਲ਼ ਬਣਾ ਕੇ ਡਿਊਟੀ &&num;8216&semi;ਤੇ ਮੌਜੂਦ ਹੁੰਦੀਆਂ ਸਨ। ਇਸ &&num;8216&semi;ਤੇ ਐੱਸਐੱਸਪੀ ਹੁਸ਼ਿਆਰਪੁਰ ਅਮਨੀਤ ਕੌਂਡਲ ਨੇ ਸਖ਼ਤ ਨੋਟਿਸ ਲੈਂਦਿਆਂ ਵਰਦੀ ਦੇ ਡੈਕੋਰਮ ਨੂੰ ਧਿਆਨ &&num;8216&semi;ਚ ਰੱਖਣ ਲਈ ਔਰਤਾਂ ਨੂੰ ਹੁਕਮ ਜਾਰੀ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਰਦੀ ਦੀ ਪਛਾਣ ਵੱਖਰੀ ਹੋਣੀ ਚਾਹੀਦੀ ਹੈ ਤੇ ਵਰਦੀ ਪਾਉਣ ਵਾਲੇ ਨੂੰ ਅਨੁਸ਼ਾਸਨ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਤੇ ਮਹਿਲਾ ਮੁਲਾਜ਼ਮਾਂ ਦਾ ਜੂੜਾ ਬਣਾਉਣਾ ਅਨੁਸ਼ਾਸਨ &&num;8216&semi;ਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਵਾਲ਼ਾਂ ਦੇ ਅਲੱਗ-ਅਲੱਗ ਸਟਾਈਲ ਡਿਊਟੀ ਦੌਰਾਨ ਬਰਦਾਸ਼ਤ ਨਹੀਂ ਕੀਤੇ ਜਾਣਗੇ। ਹੁਕਮ ਨਾ ਮੰਨਣ &&num;8216&semi;ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;