&NewLine;<p class&equals;"wp-block-paragraph"><strong>ਗੜ੍ਹਸ਼ੰਕਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਚੰਡੀਗੜ੍ਹ ਰੋਡ &&num;8216&semi;ਤੇ ਸਥਿਤ ਪਿੰਡ ਪਨਾਮ ਲਾਗੇ ਸੋਮਵਾਰ ਸ਼ਾਮ ਕਰੀਬ 6 ਵਜੇ ਵਾਪਰੇ ਇਕ ਸੜਕ ਹਾਦਸੇ ਦੌਰਾਨ 5 ਸਾਲ ਦੇ ਬੱਚੇ ਦੀ ਮੌਤ ਹੋ ਗਈ ਅਤੇ 5 ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਬਿੰਦੀਆ &lpar;26&rpar; ਪਤਨੀ ਲਵਦੀਪ ਵਾਸੀ ਪਨਾਮ ਥਾਣਾ ਗੜ੍ਹਸ਼ੰਕਰ ਆਪਣੇ 5 ਸਾਲਾ ਲੜਕੇ ਪਵਨ ਨਾਲ ਗੜ੍ਹਸ਼ੰਕਰ ਵਾਲੇ ਪਾਸਿਓਂ ਪਿੰਡ ਨੂੰ ਜਾ ਰਹੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202109&sol;babyboy&lowbar;&percnt;281&percnt;29&period;jpg" alt&equals;"New born baby boy dies after a fight between husband and wife in Hyderabad - India Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਉਹ ਪਿੰਡ ਦਾ ਮੋੜ ਮੁੜਨ ਲੱਗੀ ਤਾਂ ਬਲਾਚੌਰ ਵਾਲੇ ਪਾਸਿਓਂ ਆ ਰਹੀ ਸਵਿਫਟ ਕਾਰ ਸਕੂਟਰੀ ਨਾਲ ਵੱਜ ਕੇ ਦਰੱਖ਼ਤ ਨਾਲ ਟਕਰਾਅ ਗਈ। ਹਾਦਸੇ ਦੌਰਾਨ ਕਾਰ ਸਵਾਰ ਮੁਕੇਸ਼ ਕੁਮਾਰੀ &lpar;53&rpar;&comma; ਰਾਮ ਕੁਮਾਰ &lpar;63&rpar;&comma; ਸੁਰੇਸ਼ ਕੁਮਾਰੀ &lpar;40&rpar; ਸਾਰੇ ਵਾਸੀ ਹਰਿਆਣਾ ਅਤੇ ਪ੍ਰਿੰਸੀਪਲ ਹਰਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਗੁਰਦਾਸਪੁਰ ਫੱਟੜ ਹੋ ਗਏ। ਜ਼ਖ਼ਮੀਆਂ ਨੂੰ ਲੋਕਾਂ ਵੱਲੋਂ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;