&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ&sol;ਇਮਾਰਤਾਂ ਦੇ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਫੈਸਲਾ ਕੀਤਾ ਹੈ ਕਿ 08-09-1995 ਤੋਂ ਪਹਿਲਾਂ ਬਣੀਆਂ ਕਾਲੋਨੀਆਂ ਵਿੱਚ ਸੇਲ ਡੀਡ ਰਾਹੀਂ ਖਰੀਦੇ ਗਏ ਪਲਾਟਾਂ&sol;ਇਮਾਰਤਾਂ ਲਈ ਸੇਲ ਡੀਡ ਨੂੰ ਰਜਿਸਟਰਡ ਕਰਵਾਉਣ ਲਈ ਕਿਸੇ ਐਨ&period;ਓ&period;ਸੀ&period; ਦੀ ਲੋੜ ਨਹੀਂ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਲ 2018 ਵਿੱਚ ਜਾਰੀ ਕੀਤੀ ਨੀਤੀ ਤਹਿਤ ਪ੍ਰਾਪਤ ਹੋਈਆਂ ਐਨ&period;ਓ&period;ਸੀਜ਼ ਦੀਆਂ ਲੰਬਿਤ ਪਈਆਂ ਦਰਖਾਸਤਾਂ ਦਾ ਨਿਪਟਾਰਾ ਦੋ ਮਹੀਨਿਆਂ ਦੇ ਅੰਦਰ-ਅੰਦਰ ਕਰਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ&comma; 09-09-1995 ਤੋਂ 19-03-2018 ਵਿਚਕਾਰ ਖਰੀਦੇ ਗਏ ਪਲਾਟਾਂ&sol;ਇਮਾਰਤਾਂ ਲਈ &lpar;ਸੇਲ ਡੀਡ&sol;ਪਾਵਰ ਆਫ਼ ਅਟਾਰਨੀ&sol;ਵਿਕਰੀ ਸਮਝੌਤਾ ਜਾਂ ਵਪਾਰਕ ਉਸਾਰੀ ਦੇ ਮਾਮਲੇ ਵਿੱਚ ਲੀਜ਼&rpar;&comma; ਸੇਲ ਡੀਡ ਦੀ ਆਗਿਆ ਦੇਣ ਦੇ ਉਦੇਸ਼ ਲਈ ਐਨ&period;ਓ&period;ਸੀ&period; ਤੁਰੰਤ ਜਾਰੀ ਕਰਨ ਲਈ ਆਦੇਸ਼ ਵੀ ਦੇ ਦਿੱਤੇ ਗਏ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਐਨ&period;ਓ&period;ਸੀ&period; ਵਿਕਰੇਤਾ ਅਤੇ ਖਰੀਦਦਾਰ ਦੁਆਰਾ ਸਾਂਝੇ ਤੌਰ &grave;ਤੇ ਹਸਤਾਖਰ ਕੀਤੇ ਸਵੈ-ਘੋਸ਼ਣਾ ਪੱਤਰ ਦੇ ਆਧਾਰ &grave;ਤੇ ਅਤੇ ਨਿਯਮਤ ਫੀਸ ਦੇ ਭੁਗਤਾਨ ਉਪਰੰਤ ਹੀ ਸਬੰਧਤ ਅਥਾਰਟੀ ਵੱਲੋਂ ਜਾਰੀ ਕੀਤੀ ਜਾਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਵੈ-ਘੋਸ਼ਣਾ ਪੱਤਰ ਵਿੱਚ ਇਹ ਸ਼ਾਮਲ ਕਰਨਾ ਹੋਵੇਗਾ ਕਿ ਅਣਅਧਿਕਾਰਤ ਕਲੋਨੀਆਂ ਵਿੱਚ ਪੈਂਦੇ ਪਲਾਟਾਂ&sol;ਇਮਾਰਤਾਂ ਨੂੰ ਨਿਯਮਤ ਕਰਨ ਲਈ ਸਾਲ 2018 ਵਿੱਚ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੀਤੀ ਦੇ ਪ੍ਰਬੰਧਾਂ&sol;ਸ਼ਰਤਾਂ ਦੀ ਉਲੰਘਣਾ ਨਹੀਂ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;