&NewLine;<p class&equals;"wp-block-paragraph"><strong>ਮਾਨਸਾ <&sol;strong>&vert; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ &&num;8216&semi;ਚ ਕਿੰਨੇ ਸ਼ਾਰਪਸ਼ੂਟਰ ਸ਼ਾਮਲ ਸਨ&quest; ਇਸ ਨੂੰ ਲੈ ਕੇ ਨਵਾਂ ਸਵਾਲ ਖੜ੍ਹਾ ਹੋ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਅੱਠ ਲੋਕਾਂ ਨੇ ਮੂਸੇਵਾਲਾ ਨੂੰ ਮਾਰਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਵਿੱਚ ਸਿਰਫ਼ 6 ਸ਼ਾਰਪਸ਼ੂਟਰ ਦੱਸੇ ਹਨ। ਦਿੱਲੀ ਪੁਲਸ ਨੇ ਸ਼ੁਰੂਆਤੀ ਜਾਂਚ &&num;8216&semi;ਚ 8 ਸ਼ਾਰਪਸ਼ੂਟਰਾਂ ਦੀ ਪਛਾਣ ਕੀਤੀ ਸੀ। ਪਰ ਬਾਅਦ ਵਿਚ ਉਨ੍ਹਾਂ ਨੇ ਵੀ 6 ਸ਼ੂਟਰ ਹੀ ਕਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੋਲਡੀ ਬਰਾੜ ਨੇ ਅੰਮ੍ਰਿਤਸਰ ਐਨਕਾਊਂਟਰ &&num;8216&semi;ਚ 2 ਸ਼ਾਰਪਸ਼ੂਟਰਾਂ ਦੇ ਮਾਰੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਪੋਸਟ &&num;8216&semi;ਚ ਇਹ ਦਾਅਵਾ ਕੀਤਾ ਹੈ। ਇਸ ਤੋਂ ਬਾਅਦ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਜੇਕਰ ਇਹ ਸੱਚ ਹੈ ਤਾਂ ਬਾਕੀ 2 ਸ਼ਾਰਪਸ਼ੂਟਰ ਕੌਣ ਹਨ&quest;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੈਂਗਸਟਰ ਗੋਲਡੀ ਬਰਾੜ ਨੇ ਕੱਲ੍ਹ ਇੱਕ ਸੋਸ਼ਲ ਮੀਡੀਆ ਪੋਸਟ ਕੀਤੀ ਸੀ। ਜਿਸ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪੋਸਟ &&num;8216&semi;ਚ ਗੋਲਡੀ ਨੇ ਕਿਹਾ ਕਿ ਲੋਕ ਕਹਿ ਰਹੇ ਹਨ ਕਿ ਇਕੱਲੇ ਮੂਸੇਵਾਲਾ ਨੂੰ 8 ਲੋਕਾਂ ਨੇ ਘੇਰ ਕੇ ਮਾਰ ਦਿੱਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;