&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਕੌਮੀ ਰਾਜਧਾਨੀ ਵਿੱਚ ਪਿਛਲੇ 16 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਪ੍ਰਦਰਸ਼ਨ ਅੱਜ 17ਵੇਂ ਦਿਨ &&num;8216&semi;ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕੁੰਡਲੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨਾਂ ਦੇ ਨਾਲ ਪੰਜਾਬ ਤੋਂ 30 ਨਿਹੰਗ ਸਿੰਘਾਂ ਦਾ ਜੱਥਾ ਵੀ ਕਈ ਦਿਨਾਂ ਤੋਂ ਕਿਸਾਨਾਂ ਨਾਲ ਡਟਿਆ ਹੋਇਆ ਹੈ। ਗੁਰੂ ਦੀ ਲਾਡਲੀ ਫੌਜ ਕਿਸਾਨਾਂ ਦੇ ਮੋਢੇ ਨਾਲ ਮੋਢੇ ਜੋੜਕੇ ਦਿੱਲੀ ਦੀਆਂ ਹੱਦਾਂ ਤੇ ਖੜ੍ਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਹੰਗ ਸਿੰਘਾਂ ਦਾ ਇਹ ਜੱਥਾ ਕਿਸਾਨਾਂ ਦਾ ਸਮਰਥਨ ਤਾਂ ਕਰ ਹੀ ਰਿਹਾ ਹੈ। ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਇੱਕ ਹੋਰ ਮੱਕਸਦ ਵੀ ਹੈ ਕਿਸਾਨਾਂ ਦੀ ਸੁਰੱਖਿਆ ਕਰਨਾ।ਇਸ ਲਈ ਧਰਨੇ ਵਾਲੀ ਥਾਂ ਤੇ ਸਭ ਤੋਂ ਮੋਹਰੇ ਇਨ੍ਹਾਂ ਦਾ ਜੱਥਾ ਤੰਬੂ ਲਾ ਕੇ ਬੈਠਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਕਿਸਮ ਦੇ ਵੀ ਟਕਰਾਅ ਦਾ ਮਾਹੌਲ ਬਣਦਾ ਹੈ ਤਾਂ ਉਨ੍ਹਾਂ ਦਾ ਜੱਥਾ ਮੋਹਰੇ ਹੋ ਕਿ ਮੁਕਾਬਲਾ ਕਰੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;12&sol;bajj-1&period;jpg" alt&equals;"" data-id&equals;"15274" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2020&sol;12&sol;bajj-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;15274" class&equals;"wp-image-15274"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਨਿਹੰਗ ਸਿੰਘਾਂ ਦੇ ਜੱਥੇ ਦੇ ਨਾਲ ਇੱਕ ਬਾਜ ਵੀ ਹੈ। ਇਸ ਬਾਜ ਦਾ ਨਾਮ &&num;8216&semi;ਪ੍ਰਤਾਪ&&num;8217&semi; ਹੈ। ਪ੍ਰਤਾਪ ਦੀ ਉਮਰ ਕਰੀਬ 3 ਸਾਲ ਹੈ। ਇਸ ਨੂੰ ਨਿਹੰਗ ਸਿੰਘਾਂ ਵਲੋਂ ਟ੍ਰੇਨਿੰਗ ਦਿੱਤੀ ਗਈ ਹੈ। ਨਿਹੰਗ ਸਿੰਘਾਂ ਨੂੰ ਇਹ ਬਾਜ ਸੇਵਾ ਵਜੋਂ ਪ੍ਰਾਪਤ ਹੋਇਆ ਸੀ। ਇਹ ਬਾਜ ਨਿਗਰਾਨੀ ਕਰਦਾ ਹੈ। ਜਿੱਥੇ ਤੱਕ ਲੋਕ ਧਰਨੇ ਤੇ ਬੈਠੇ ਹਨ ਉਥੇ ਤੱਕ ਇਹ ਉਡਾਨ ਭਰਦਾ ਹੈ ਅਤੇ ਨਜ਼ਰ ਰੱਖਦਾ ਹੈ। ਜੇਕਰ ਕਿਸੇ ਤਰ੍ਹਾਂ ਦੀ ਵੀ ਕੋਈ ਸ਼ੱਕੀ ਚੀਜ਼ ਜਾਂ ਹਰਕੱਤ ਨਜ਼ਰ ਆਉਂਦੀ ਹੈ ਤਾਂ ਇਹ ਨਿਹੰਗ ਸਿੰਘਾਂ ਨੂੰ ਸੂਚੇਤ ਕਰਦਾ ਹੈ। ਪ੍ਰਤਾਪ ਨਿਹੰਗ ਸਿੰਘ ਦੇ ਜੱਥੇ ਦੇ ਨਾਲ ਹੀ ਰਹਿੰਦਾ ਹੈ ਅਤੇ ਜਿੱਥੇ ਵੀ ਉਹ ਜਾਂਦੇ ਹਨ ਉਥੇ ਹੀ ਬਾਜ ਵੀ ਜਾਂਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;