&NewLine;<p class&equals;"wp-block-paragraph"><strong>ਹੁਸ਼ਿਆਰਪੁਰ <&sol;strong>&vert; ਬੋਰਵੈੱਲ &OpenCurlyQuote;ਚ ਡਿੱਗੇ ਬੱਚੇ ਰਿਤਿਕ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਲਿਜਾਉਣ &&num;8216&semi;ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਦੀ ਮੌਤ ਤੋਂ ਬਾਅਦ ਹੁਸ਼ਿਆਰਪੁਰ ਪ੍ਰਸ਼ਾਸਨ ਉੱਤੇ ਵੱਡੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਨੂੰ ਕੁੰਡੀ ਲਗਾ ਕੇ ਕੱਢਿਆ ਗਿਆ। ਸਵਾਲ ਇਹ ਹੈ ਕਿ ਜੇਕਰ ਕੁੰਡੀ ਲਗਾ ਕਿ ਬਾਹਰ ਕੱਢਣਾ ਸੀ ਤਾਂ ਸਾਢੇ 8 ਘੰਟੇ ਦਾ ਸਮਾਂ ਕਿਉਂ ਲਗਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਨਡੀਆਰਐਫ&comma; ਆਰਮੀ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਮਿਹਨਤ ਵੀ ਕੰਮ ਨਾ ਆਈ ਅਤੇ ਰਿਤਿਕ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਨੂੰ ਬਚਾਉਣ ਲਈ ਸਰਕਾਰ ਦੇ ਤਰੀਕਿਆਂ ਬਾਰੇ ਤੁਹਾਡਾ ਕੀ ਕਹਿਣਾ ਹੈ ਕੁਮੈਂਟ ਕਰਕੇ ਆਪਣੀ ਰਾਏ ਜ਼ਰੂਰ ਦਿਓ&&num;8230&semi; <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;