&NewLine;<p class&equals;"wp-block-paragraph"><strong>ਹੁਸ਼ਿਆਰਪੁਰ <&sol;strong>&vert; ਬੋਰਵੈੱਲ &OpenCurlyQuote;ਚ ਡਿੱਗੇ ਬੱਚੇ ਰਿਤਿਕ ਨੂੰ ਬਾਹਰ ਕੱਢ ਲਿਆ ਗਿਆ ਹੈ। ਉਸ ਨੂੰ ਹੁਣ ਹਸਪਤਾਲ ਲਿਜਾਇਆ ਜਾ ਰਿਹਾ ਹੈ। ਫਿਲਹਾਲ ਇਹ ਨਹੀਂ ਦੱਸਿਆ ਜਾ ਰਿਹਾ ਕਿ ਉਸ ਦੀ ਹਾਲਤ ਕਿਹੋ-ਜਿਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਨੂੰ ਬਾਹਰ ਕੱਢਣ ਤੋਂ ਬਾਅਦ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਸਵੇਰ ਤੋਂ ਹੀ ਜਦੋਂ 6 ਸਾਲ ਦਾ ਬੱਚਾ ਬੋਰਵੈੱਲ ਵਿੱਚ ਡਿਗ ਗਿਆ&comma; ਕਈ ਟੀਮਾਂ ਉਸ ਨੂੰ ਕੱਢਣ ਲਈ ਕੰਮ ਕਰ ਰਹੀਆਂ ਸਨ। ਫੌਜ ਨੇ ਵੀ ਮੋਰਚਾ ਸੰਭਾਲਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਬੱਚੇ ਨੂੰ ਬਾਹਰ ਕੱਢ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਸਾਡੀਆਂ ਰਿਪੋਰਟਿੰਗ ਟੀਮਾਂ ਮੌਕੇ &&num;8216&semi;ਤੇ ਹਨ। ਬੱਚੇ ਦੀ ਸਿਹਤ ਬਾਰੇ ਜਲਦ ਖਬਰ ਅਪਡੇਟ ਕਰਾਂਗੇ।&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;