<p><strong>ਚੰਡੀਗੜ੍ਹ&comma; 31 ਜਨਵਰੀ&vert;  <&sol;strong>ਕੱਲ੍ਹ ਹੋਈ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵਰਕਰ ਤੇ ਮਹਿਲਾ ਵਿੰਗ ਪ੍ਰਦਰਸ਼ਨ ਕਰ ਰਹੇ ਹਨ।<&sol;p>&NewLine;<p>ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ &&num;8216&semi;ਚ ਲੈ ਲਿਆ ਹੈ। ਉਹ ਹੱਥਾਂ &&num;8216&semi;ਚ ਵੱਖ-ਵੱਖ ਤਰ੍ਹਾਂ ਦੇ ਪੋਸਟਰ ਫੜ ਕੇ ਭਾਜਪਾ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ &&num;8216&semi;ਚ ਲੈ ਕੇ ਥਾਣੇ ਲਿਜਾਇਆ ਗਿਆ। ਪ੍ਰਦਰਸ਼ਨਕਾਰੀ ਮੇਅਰ ਚੋਣਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।<&sol;p>&NewLine;<div class&equals;"ad300&lowbar;1">&NewLine;<div id&equals;"detail&lowbar;video&lowbar;interstitial&lowbar;1x1"><&sol;div>&NewLine;<&sol;div>&NewLine;<div id&equals;"videoplayer">ਕਾਂਗਰਸ-ਆਪ ਗਠਜੋੜ ਦਾ ਇਲਜ਼ਾਮ ਹੈ ਕਿ ਕੱਲ੍ਹ ਜੋ ਤਾਨਾਸ਼ਾਹੀ ਹੋਈ ਹੈ&comma; ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਨੂੰ ਜੋ ਬੈਲਟ ਪੇਪਰ ਦਿੱਤੇ ਗਏ&comma; ਉਹ ਪਹਿਲਾਂ ਹੀ ਮਾਰਕ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ&comma; ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;