ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਿਯੁਕਤ ਕੀਤੇ ਵਿਜੇ ਕੁਮਾਰ ਜੰਜੂਆ, ਆਈ.ਏ.ਐੱਸ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਵਿਜੇ ਕੁਮਾਰ ਜੰਜੂਆ 1989 ਬੈਂਚ ਦੇ ਆਈ ਏ ਐੱਸ ਅਫ਼ਸਰ ਹਨ। 

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )