&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ &vert;<&sol;strong> ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਪਹਿਲਾ ਫੈਸਲਾ ਭ੍ਰਿਸ਼ਟਾਚਾਰ ਦੇ ਖਿਲਾਫ ਲਿਆ ਹੈ। ਉਨ੍ਹਾਂ ਦੱਸਿਆ ਕਿ ਕੋਈ ਉਹ ਹੁਣ ਸਿੱਧਾ ਉਨ੍ਹਾਂ ਦੇ ਵਟਸਐਪ ਨੰਬਰ ਉੱਤੇ ਭ੍ਰਿਸ਼ਟਾਚਾਰ ਦੇ ਵੀਡੀਓ ਬਣਾ ਕੇ ਭੇਜ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਲੋਕ ਸਿੱਧੇ ਤੌਰ &OpenCurlyQuote;ਤੇ ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਦੀ ਸ਼ਿਕਾਇਤਾਂ ਕਰ ਸਕਣਗੇ। ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਕਿਹਾ ਕਿ 99 ਫੀਸਦੀ ਲੋਕ ਇਮਾਨਦਾਰ&comma; 1 ਫੀਸਦੀ ਕਰਕੇ ਸਿਸਟਮ ਵਿਗੜਦਾ ਹੈ। ਪੰਜਾਬ &OpenCurlyQuote;ਚ ਹੁਣ ਹਫਤਾ ਵਸੂਲੀ ਨਹੀਂ ਚੱਲੇਗੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"8IfcOw1efXo" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;