&NewLine;<p class&equals;"wp-block-paragraph"><strong>ਅੰਮ੍ਰਿਤਸਰ &vert; <&sol;strong>ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅੰਮ੍ਰਿਤਪਾਲ ਨੇ ਕਿਹਾ ਕਿ ਗੁਰੂਆਂ ਨੇ ਸਾਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਲੋਕਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਫਿਰ ਪੁਰਾਣੀ ਰਵਾਇਤ ਸ਼ੁਰੂ ਕਰ ਰਹੇ ਹਾਂ।<br><br>ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਬਾਰੇ ਕਿਹਾ ਕਿ ਜੇਕਰ ਸਿੱਖਾਂ ਦੀ ਸੁਪਰੀਮ ਕੋਰਟ ਕਿਤੇ ਵੀ ਬੁਲਾਵੇਗੀ ਤਾਂ ਉਹ ਜ਼ਰੂਰ ਜਾਣਗੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਾ ਨਹੀਂ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣਾ ਪੱਖ ਕਮੇਟੀ ਅੱਗੇ ਪੇਸ਼ ਕਰਨਗੇ। ਉਹ ਸਿਧਾਂਤ ਵਿਚ ਗਲਤ ਨਹੀਂ ਹਨ। ਜੇ ਕੋਈ ਉਸਨੂੰ ਸਿਧਾਂਤਕ ਤੌਰ &OpenCurlyQuote;ਤੇ ਗਲਤ ਸਾਬਤ ਕਰਦਾ ਹੈ ਤਾਂ ਉਹ ਝੁਕਣ ਲਈ ਤਿਆਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਕਿਹਾ ਕਿ ਉਨ੍ਹਾਂ ਦਾ ਪੱਖ ਉਹੀ ਰਹੇਗਾ ਜੋ ਉਹ ਕਹਿੰਦੇ ਰਹੇ ਹਨ। ਉਸ ਕੋਲ ਇਤਿਹਾਸਕ ਹਵਾਲੇ ਹਨ। ਸੰਤ ਕਰਤਾਰ ਸਿੰਘ ਤੋਂ ਲੈ ਕੇ ਦੂਜੇ ਵਿਸ਼ਵ ਯੁੱਧ ਤੱਕ ਜੋ ਕੁਝ ਵੀ ਹੋਇਆ&comma; ਉਨ੍ਹਾਂ ਦਾ ਹਵਾਲਾ ਹੈ। ਇਸ ਲਈ ਅਸੀਂ ਆਪਣਾ ਪੱਖ ਪੇਸ਼ ਕਰਾਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਥਿਆਰਾਂ ਸਮੇਤ ਹਰਿਮੰਦਰ ਸਾਹਿਬ ਪਹੁੰਚਣ ਦੇ ਸਵਾਲ &OpenCurlyQuote;ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਸਿੱਖਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਆਪਣੀ ਪਰੰਪਰਾ ਵਿਚ ਵਾਪਸ ਆ ਰਹੇ ਹਾਂ। ਜੋ ਇਹ ਨਹੀਂ ਸਮਝਦੇ ਉਹ ਸਮਝ ਲੈਣ ਕਿ ਸਿੱਖ ਧਰਮ ਵੱਖਰੀ ਕੌਮ ਹੈ। ਮੁਸ਼ਕਲ ਉਸ ਤਰੀਕੇ ਵਿਚ ਹੈ ਜਿਸ ਤਰ੍ਹਾਂ ਲੋਕ ਸਾਨੂੰ ਪਰਿਭਾਸ਼ਿਤ ਕਰਨ ਦੀ ਕੋਸ਼ਿਸ਼ ਕਰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਦੋਂ ਤੱਕ ਪ੍ਰਮਾਤਮਾ ਨੇ ਸਾਹ ਲਿਖਿਆ ਹੈ&comma; ਉਸ ਨੂੰ ਕੋਈ ਖ਼ਤਰਾ ਨਹੀਂ ਹੈ। ਜਿਹੜੀਆਂ ਏਜੰਸੀਆਂ ਜਾਨ ਨੂੰ ਖ਼ਤਰੇ ਦੀ ਗੱਲ ਕਰ ਰਹੀਆਂ ਹਨ&comma; ਮੈਨੂੰ ਉਨ੍ਹਾਂ ਏਜੰਸੀਆਂ ਤੋਂ ਹੀ ਖ਼ਤਰਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;