&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜੇਕਰ ਤੁਸੀਂ ਵੀ ਬੱਸ &&num;8216&semi;ਚ ਸਫਰ ਕਰਨ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਲ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਦੀ ਬੈਠਕ ਦੌਰਾਨ ਕੋਈ ਨਤੀਜਾ ਨਹੀਂ ਨਿਕਲ ਸਕਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹੇ &&num;8216&semi;ਚ ਚੀਫ ਸੈਕਟਰੀ ਪੰਜਾਬ ਦੀ ਅਗਵਾਈ &&num;8216&semi;ਚ ਹੋਈ ਪਨਬੱਸ ਯੂਨੀਅਨ ਵੱਲੋਂ ਮੀਟਿੰਗ ਅਸਫਲ ਹੋਣ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ ਹੈ। ਯੂਨੀਅਨ ਨੇ ਕਿਹਾ ਹੈ ਕਿ ਅੱਜ 10 ਵਜੇ ਤੋਂ 4 ਘੰਟੇ ਲਈ ਬੱਸ ਅੱਡਾ ਬੰਦ ਕੀਤਾ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇੰਨਾ ਹੀ ਨਹੀਂ&comma; ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਵੀ ਜਾਰੀ ਰਹੇਗੀ। ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ&comma; ਉਦੋਂ ਤੱਕ ਉਹ ਪ੍ਰਾਈਵੇਟ ਬੱਸਾਂ ਨੂੰ ਵੀ ਬੱਸ ਅੱਡੇ &&num;8216&semi;ਚ ਐਂਟਰ ਨਹੀਂ ਹੋਣ ਦੇਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;