ਜਲੰਧਰ | ਆਮ ਲੋਕਾਂ ਦੇ ਕੋਰੋਨਾ ਟੈਸਟ ਕਰਵਾਉਣ ਨੂੰ ਲੈ ਕੇ ਪੁਲਿਸ ਟੀਮਾਂ ਵੱਲੋਂ ਜਲੰਧਰ ਦੇ ਵੱਖ-ਵੱਖ ਚੌਕਾਂ ਵਿੱਚ ਪੂਰੀ ਸਖਤੀ ਕੀਤੀ ਹੋਈ ਹੈ। ਪੈਦਲ, ਬਾਇਕ ਅਤੇ ਆਟੋ ਰਿਕਸ਼ਾ ਉੱਤੇ ਜਾ ਰਹੀਆਂ ਸਵਾਰੀਆਂ ਨੂੰ ਰੋਕ-ਰੋਕ ਕੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।
ਕਿਸ਼ਨਪੁਰਾ ਚੌਂਕ ‘ਚ ਪੁਲਿਸ ਦਾ ਟੈਸਟਿੰਗ ਅਭਿਆਨ
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।