ਅਹਿਮ ਖਬਰ : ਪੰਜਾਬ ‘ਚ ਇਕੱਲਿਆਂ ਲੋਕ ਸਭਾ ਚੋਣਾਂ ਲੜੇਗੀ ਭਾਜਪਾ- ਵਿਜੈ ਰੁਪਾਣੀ

0
579

ਚੰਡੀਗੜ੍ਹ| 2014 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਵੱਡਾ ਬਿਆਨ ਆਇਆ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੁਪਾਣੀ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਇਕੱਲਿਆਂ ਇਲੈਕਸ਼ਨ ਲੜੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਉਤੇ ਆਪਣੇ ਦਮ ਉਤੇ ਚੋਣਾਂ ਲੜੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਇਹ ਚੋਣਾਂ ਪੰਜਾਬ ਦੇ ਨਵੇਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਲੜੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ