ਚੰਡੀਗੜ੍ਹ| ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਦਫ਼ਰਤਾਂ ਦਾ ਸਮਾਂ 17 ਜੁਲਾਈ 2023 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ। ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਹੁਕਮ ਮੁੱਖ ਸਕੱਤਰ ਪੰਜਾਬ ਅਨੁਸਾਰ ਵਰਗਾ ਨੇ ਜਾਰੀ ਕੀਤੇ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ