&NewLine;<p class&equals;"wp-block-paragraph"><strong>ਪਟਿਆਲਾ&comma; 21 ਸਤੰਬਰ &vert;<&sol;strong> ਇਥੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਚ ਹੁਣ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਚ ਨਿੱਕਰ&comma; ਕੈਪਰੀ ਅਤੇ ਟੋਪੀ ਪਾ ਕੇ ਆਉਣ &&num;8216&semi;ਤੇ ਪਾਬੰਦੀ ਲਗਾ ਦਿੱਤੀ ਗਈ ਹੈ&comma; ਇਸ ਦੇ ਨਾਲ-ਨਾਲ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਦੀ ਵੀ ਮਨਾਹੀ ਲਗਾਈ ਗਈ ਹੈ। ਤਸਵੀਰ ਖਿੱਚਣ ਵਾਲੇ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;SAGERY5EU&period;jpg" alt&equals;"" class&equals;"wp-image-68708"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਵੇਖਦੇ ਹੋਏ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਗੁਰਦੁਆਰਾ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਚ ਸਪੀਕਰ ਲਗਾ ਕੇ ਬੇਨਤੀ ਕੀਤੀ ਜਾ ਰਹੀ ਅਤੇ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਸਪੀਕਰ ਵਿਚ ਬੋਲਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਫੋਟੋ ਖਿੱਚਣ ਵਾਲੇ &&num;8216&semi;ਤੇ ਸਖਤ ਕਾਰਵਾਈ ਹੋਵੇਗੀ&comma; ਇਸ ਦੇ ਨਾਲ ਹੀ ਇਕ ਹੋਰ ਹੁਕਮ ਗੁਰੂ ਘਰ ਵਿਚ ਲਾਗੂ ਕਰ ਦਿੱਤਾ ਹੈ&comma; ਜਿਸ ਵਿਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;