&NewLine;<p class&equals;"wp-block-paragraph"><strong>ਰੂਪਨਗਰ &vert;<&sol;strong> ਪੰਜਾਬ ਵਿਚ ਭਾਰੀ ਮੀਂਹ ਪੈ ਰਿਹਾ ਹੈ। ਰੂਪਨਗਰ ਦੇ ਸਰਕਾਰੀ ਸਕੂਲਾਂ&comma; ਪਿੰਡਾਂ ਤੇ ਸ਼ਹਿਰਾਂ ਦੇ ਕਾਫੀ ਹਿੱਸੇ ਪਾਣੀ ਨਾਲ ਭਰ ਗਏ ਹਨ&comma; ਜਿਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਮੁਸ਼ਕਲ ਹੋ ਸਕਦਾ ਹੈ। ਇਸ ਹਾਲਾਤ ਨੂੰ ਮੁੱਖ ਰੱਖਦੇ ਹੋਏ ਰੂਪਨਗਰ ਦੇ ਸਮੂਹ ਸਰਕਾਰੀ&sol;ਪ੍ਰਾਈਵੇਟ ਸਕੂਲਾਂ ਤੇ ਕਾਲਜਾਂ &&num;8216&semi;ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਬੇਨਤੀ ਅਤੇ ਮੌਸਮ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਰੂਪਨਗਰ ਦੇ ਸਾਰੇ ਪ੍ਰਾਈਵੇਟ&sol;ਮਾਨਤਾ ਪ੍ਰਾਪਤ ਸਰਕਾਰੀ &lpar;ਪ੍ਰਾਇਮਰੀ&comma; ਮਿਡਲ&comma; ਹਾਈ ਅਤੇ ਸੈਕੰਡਰੀ&rpar; ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ &&num;8216&semi;ਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।<br><br>&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ à¨¤à©‡ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;