<p><strong>ਮੋਹਾਲੀ&comma; 1 ਜਨਵਰੀ &vert;<&sol;strong> ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਚਾਲੂ ਸੈਸ਼ਨ ਦੀ ਚੌਥੀ ਤਿਮਾਹੀ ਲਈ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਦੀ ਡੇਟ ਸ਼ੀਟ ਤੈਅ ਕਰ ਦਿੱਤੀ ਹੈ।<&sol;p>&NewLine;<p>ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆ 30 ਅਤੇ 31 ਜਨਵਰੀ 2025 ਨੂੰ ਹੋਵੇਗੀ। ਪ੍ਰੀਖਿਆ ਫਾਰਮ 1 ਜਨਵਰੀ ਤੋਂ ਸਿੱਖਿਆ ਬੋਰਡ ਦੀ ਵੈੱਬਸਾਈਟ &&num;8216&semi;ਤੇ ਉਪਲਬਧ ਹੋਣਗੇ। ਹਰ ਤਰ੍ਹਾਂ ਨਾਲ ਆਨਲਾਈਨ ਪ੍ਰੀਖਿਆ ਫਾਰਮ ਭਰਨ ਉਪਰੰਤ 17 ਜਨਵਰੀ 2025 ਤੱਕ ਸਿੱਖਿਆ ਬੋਰਡ ਦੀ ਪ੍ਰੀਖਿਆ ਸ਼ਾਖਾ 10ਵੀਂ ਜਮਾਤ ਦੇ ਫਾਰਮ ਸੈਕਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਪ੍ਰਾਪਤ ਕਰ ਲਏ ਜਾਣਗੇ।<&sol;p>&NewLine;<p>ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਜਮ੍ਹਾ ਕਰਵਾਉਣ ਸਮੇਂ ਸਬੰਧਤ ਉਮੀਦਵਾਰ ਆਪਣੇ ਨਾਲ 10ਵੀਂ ਜਮਾਤ ਪਾਸ ਦਾ ਅਸਲ ਸਰਟੀਫਿਕੇਟ&comma; ਫੋਟੋ ਸ਼ਨਾਖਤੀ ਕਾਰਡ ਅਤੇ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;