&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> 20 ਫਰਵਰੀ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਬੋਰਡ ਵੱਲੋਂ ਰੋਲ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ। ਵਿਦਿਆਰਥੀਆਂ ਦੇ ਰੋਲ ਨੰਬਰ ਇੰਟਰਨੈੱਟ &OpenCurlyQuote;ਤੇ ਅਪਲੋਡ ਕਰ ਦਿੱਤੇ ਗਏ ਹਨ। ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੰਪਰਾਟਮੈਂਟ&sol; ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬ ਸਾਈਟ ਤੋਂ ਡਾਉੂਨਲੋਡ ਕਰ ਸਕਦੇ ਹਨ। ਸਬੰਧਤ ਉਮੀਦਵਾਰ ਰੋਲ ਨੰਬਰ ਪ੍ਰਾਪਤ ਕਰਨ ਲਈ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਪ੍ਰੀਖਿਆ ਫੀਸ ਜਮ੍ਹਾ ਕਰਵਾ ਦਿੱਤੀ ਹੈ ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਨਹੀਂ ਹੋ ਰਿਹਾ ਜਾਂ ਰੋਲ ਨੰਬਰ ਪਰਚੀ ਜਾਂ ਦਾਖਲਾ ਪੱਤਰ ਵਿਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਹ 17 ਫਰਵਰੀ ਤੱਕ ਬੋਰਡ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪ੍ਰੀਖਿਆ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਈ ਵੀ ਰੋਲ ਨੰਬਰ ਸਲਿੱਪ &lpar;ਐਡਮਿਟ ਕਾਰਡ&rpar; ਵੱਲੋਂ ਨਹੀਂ ਭੇਜਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;