ਚੰਡੀਗੜ੍ਹ, 24 ਫਰਵਰੀ | ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨਾਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਵਿਦਿਆਰਥੀਆਂ ਲਈ ਅਹਿਮ ਖਬਰ : ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ
Related Post