<p><strong>ਚੰਡੀਗੜ੍ਹ&comma; 24 ਫਰਵਰੀ &vert;<&sol;strong> ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ &OpenCurlyQuote;ਚ ਨਵੇਂ ਵਿਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨਾਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।<&sol;p>&NewLine;<p><img class&equals;"" src&equals;"https&colon;&sol;&sol;dailypost&period;in&sol;wp-content&sol;uploads&sol;2024&sol;02&sol;WhatsApp-Image-2024-02-24-at-12&period;12&period;11-PM-300x142&period;jpeg" width&equals;"554" height&equals;"262" &sol;>CM ਮਾਨ ਨੇ ਲਿਖਿਆ ਕਿ &&num;8211&semi; ਸਕੂਲ ਆਫ਼ ਐਮੀਨੈਂਸ &OpenCurlyQuote;ਚ ਨਵੇਂ ਵਿਦਿਅਕ ਸੈਸ਼ਨ ਵਿਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ 15 ਮਾਰਚ ਤੱਕ <a href&equals;"https&colon;&sol;&sol;schoolofeminence&period;pseb&period;ac&period;in">https&colon;&sol;&sol;schoolofeminence&period;pseb&period;ac&period;in<&sol;a> ਦੇ ਪੋਰਟਲ ਉਤੇ ਰਜਿਸਟ੍ਰੇਸ਼ਨ ਕਰ ਸਕਦੇ ਹੋ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;