ਨਵੀਂ ਦਿੱਲੀ | ਆਈ.ਜੀ.ਆਈ. ਏਅਰਪੋਰਟ ‘ਤੇ ਸੁਰੱਖਿਆ ਜਾਂਚ ਅਤੇ ਇਮੀਗ੍ਰੇਸ਼ਨ ਪ੍ਰਕਿਰਿਆ ਲਈ ਲੱਗ ਰਹੀ ਲੰਬੀ ਲਾਈਨ ਦੀ ਸਮੱਸਿਆ ਦੇ ਵਿਚਕਾਰ ਏਅਰਲਾਈਨਜ਼ ਵਾਲਿਆਂ ਵਲੋਂ ਯਾਤਰੀਆਂ ਲਈ ਨਵੀਂ ਗਾਈਡ ਲਾਈਨ ਜਾਰੀ ਕੀਤੀ ਗਈ ਹੈ ਕਿ ਉਹ ਘਰੇਲੂ ਉਡਾਣਾਂ ਲਈ ਘੱਟ ਤੋਂ ਘੱਟ ਢਾਈ ਘੰਟੇ ਪਹਿਲਾਂ ਅਤੇ ਵਿਦੇਸ਼ੀ ਉਡਾਣਾਂ ਲਈ ਸਾਢੇ 3 ਘੰਟੇ ਪਹਿਲਾਂ ਏਅਰ ਪੋਰਟ ਪਹੁੰਣ। ਏਅਰ ਪੋਰਟ ‘ਤੇ ਯਾਤਰੀਆਂ ਦੀ ਸ਼ਿਕਾਇਤ ਹਾਲੇ ਵੀ ਕਾਇਮ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਜਾਂਚ ਅਤੇ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਲਈ ਲੰਬੀ ਕਤਾਰ ‘ਚ ਕਾਫੀ ਸਮੇਂ ਤਕ ਖੜਾ ਹੋਣਾ ਪੈ ਰਿਹਾ ਹੈ। ਏਅਰ ਪੋਰਟ ਸੂਤਰਾਂ ਦਾ ਕਹਿਣਾ ਹੈ ਕਿ ਛੁੱਟੀਆਂ ਕਾਰਨ ਹੁਣ ਯਾਤਰੀਆਂ ਦੀ ਭੀੜ ਵੱਧ ਗਈ ਹੈ। ਭੀੜ ਪ੍ਰਬੰਧਨ ਲਈ ਕੋਸ਼ਿਸ ਜਾਰੀ ਹੈ।
ਦਿੱਲੀ ਏਅਰਪੋਰਟ ‘ਤੇ ਜਾਣ ਵਾਲਿਆਂ ਲਈ ਜ਼ਰੂਰੀ ਖਬਰ : ਏਅਰਲਾਈਨਜ਼ ਨੇ ਜਾਰੀ ਕੀਤੀ ਨਵੀਂ ਗਾਈਡ ਲਾਈਨ
- ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ
ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ ਰਵਨੀਤ ਸਿੰਘ ਬਿੱਟੂ,…
- ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ…
- ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ…
- 5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ…
- ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ
ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ…
- ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ…
- ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ…
- ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ
ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ…