&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਜਲੰਧਰ ਵਿਕਾਸ ਅਥਾਰਟੀ &lpar;ਜੇਡੀਏ&rpar; ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ&comma; ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਕੁੱਲ 19 ਜਾਇਦਾਦਾਂ ਨਿਲਾਮੀ ਲਈ ਉਪਲਬਧ ਹਨ।<br>ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਸ਼ੁਰੂਆਤੀ ਕੀਮਤ 32&period;79 ਲੱਖ ਰੁਪਏ ਅਤੇ ਬੂਥਾਂ ਲਈ ਇਹ ਕੀਮਤ 14&period;64 ਲੱਖ ਰੁਪਏ ਰੱਖੀ ਗਈ ਹੈ।<br>ਉਨ੍ਹਾਂ ਦੱਸਿਆ ਕਿ ਇਛੁੱਕ ਬੋਲੀਕਾਰਾਂ ਨੂੰ ਬੋਲੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਈ-ਆਕਸ਼ਨ ਪੋਰਟਲ&nbsp&semi;<a href&equals;"http&colon;&sol;&sol;www&period;puda&period;e-auctions&period;in&sol;" target&equals;"&lowbar;blank" rel&equals;"noreferrer noopener">www&period;puda&period;e-auctions&period;in<&sol;a>&nbsp&semi;&&num;8216&semi;ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਇਸ ਪੋਰਟਲ &&num;8216&semi;ਤੇ ਨਿਲਾਮੀ ਲਈ ਪੇਸ਼ ਜਾਇਦਾਦਾਂ ਦੇ ਵੇਰਵੇ ਅਤੇ ਈ-ਨਿਲਾਮੀ ਦੇ ਨਿਯਮ ਅਤੇ ਸ਼ਰਤਾਂ ਵੀ ਉਪਲਬਧ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਅੱਗੇ ਦੱਸਿਆ ਗਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੀਮਤ ਦਾ 25 ਫੀਸਦ ਅਦਾ ਕਰਨ &&num;8216&semi;ਤੇ ਸਬੰਧਤ ਸਾਈਟ ਦਾ ਕਬਜ਼ਾ ਦੇ ਦਿੱਤਾ ਜਾਵੇਗਾ ਅਤੇ ਸਾਲਾਨਾ 9&period;5 ਫੀਸਦ ਵਿਆਜ ਦਰ &OpenCurlyQuote;ਤੇ ਕਿਸ਼ਤਾਂ ਵਿੱਚ ਬਕਾਇਆ ਰਕਮ ਦੀ ਅਦਾਇਗੀ ਕਰਨੀ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;