&NewLine;<p class&equals;"wp-block-paragraph"> <strong>ਨਿਊਜ਼ ਡੈਸਕ &vert;<&sol;strong> ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ &lpar;ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ&rpar; ਦੇ ਕਰੋੜਾਂ ਲਾਭਪਾਤਰੀਆਂ ਲਈ ਅਹਿਮ ਖ਼ਬਰ ਹੈ। ਕੇਂਦਰ ਸਰਕਾਰ ਵੱਲੋਂ ਹੁਣ ਤੱਕ 12 ਕਿਸ਼ਤਾਂ ਟਰਾਂਸਫਰ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਰਕਾਰ ਜਲਦ ਹੀ 13ਵੀਂ ਕਿਸ਼ਤ ਕਿਸਾਨਾਂ ਦੇ ਖਾਤੇ &&num;8216&semi;ਚ ਟਰਾਂਸਫਰ ਕਰੇਗੀ ਪਰ 13ਵੀਂ ਕਿਸ਼ਤ ਤੋਂ ਪਹਿਲਾਂ ਹੀ ਸਰਕਾਰ ਨੇ ਇਸ ਸਕੀਮ &&num;8216&semi;ਚ ਵੱਡਾ ਬਦਲਾਅ ਕੀਤਾ ਹੈ।<br>ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ &&num;8216&semi;ਚ ਆਧਾਰ ਕਾਰਡ ਨੂੰ ਲਾਜ਼ਮੀ ਕਰ ਦਿੱਤਾ ਹੈ&comma; ਮਤਲਬ ਕਿ ਆਧਾਰ ਤੋਂ ਬਿਨਾਂ ਕੋਈ ਵੀ ਕਿਸਾਨ ਇਸ ਯੋਜਨਾ &&num;8216&semi;ਚ ਰਜਿਸਟਰ ਨਹੀਂ ਕਰ ਸਕੇਗਾ। ਕਈ ਵਾਰ ਇਹ ਦੇਖਿਆ ਜਾਂਦਾ ਹੈ ਕਿ ਜੇਕਰ ਤੁਸੀਂ ਰਜਿਸਟ੍ਰੇਸ਼ਨ ਦੇ ਸਮੇਂ ਗਲਤ ਆਧਾਰ ਨੰਬਰ ਦਰਜ ਕਰਦੇ ਹੋ ਤਾਂ ਇਹ ਰਕਮ ਤੁਹਾਡੇ ਖਾਤੇ ਤੱਕ ਨਹੀਂ ਪਹੁੰਚਦੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਈ-ਕੇਵਾਈਸੀ ਵੀ ਲਾਜ਼ਮੀ ਕਰ ਦਿੱਤਾ ਹੈ&comma; ਜਿਨ੍ਹਾਂ ਕਿਸਾਨਾਂ ਨੇ ਈ-ਕੇਵਾਈਸੀ ਨਹੀਂ ਕੀਤਾ ਹੈ&comma; ਉਨ੍ਹਾਂ ਦੇ ਖਾਤੇ ਵਿੱਚ 2000 ਰੁਪਏ ਟਰਾਂਸਫਰ ਨਹੀਂ ਕੀਤੇ ਗਏ ਹਨ। ਤੁਸੀਂ ਪੀਐਮ ਕਾਸਨ ਦੀ ਅਧਿਕਾਰਤ ਵੈੱਬਸਾਈਟ &&num;8216&semi;ਤੇ ਜਾ ਕੇ ਈ-ਕੇਵਾਈਸੀ ਕਰਵਾ ਸਕਦੇ ਹੋ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਰਜਿਸਟ੍ਰੇਸ਼ਨ ਕਰਦੇ ਸਮੇਂ ਇਸ &&num;8216&semi;ਤੇ ਰਾਸ਼ਨ ਕਾਰਡ ਅਪਲੋਡ ਕਰਨਾ ਲਾਜ਼ਮੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;