<p><strong>ਚੰਡੀਗੜ੍ਹ &vert;<&sol;strong> ਪੰਜਾਬ &&num;8216&semi;ਚ ਕੰਮ ਕਰ ਰਹੇ ਗੁਆਂਢੀ ਰਾਜਾਂ ਦੇ ਵਸਨੀਕਾਂ ਨੂੰ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਲਈ 19 ਅਪ੍ਰੈਲ ਅਤੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਲਈ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ&comma; ਬੋਰਡਾਂ-ਨਿਗਮਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ &&num;8216&semi;ਚ ਕੰਮ ਕਰਦੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ &&num;8216&semi;ਚੋਂ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਬਣਾ ਸਕਦਾ ਹੈ। ਇਸ ਨੂੰ ਪੇਸ਼ ਕਰ ਕੇ ਉਹ ਸਬੰਧਤ ਅਥਾਰਟੀ ਤੋਂ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।<&sol;p>&NewLine;<p>ਇਹ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀ ਖਾਤੇ &&num;8216&semi;ਚੋਂ ਨਹੀਂ ਕੱਟੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਕਿਸੇ ਵੀ ਉਦਯੋਗਿਕ ਸੰਸਥਾ&comma; ਕਾਰੋਬਾਰ&comma; ਵਪਾਰ ਜਾਂ ਪੰਜਾਬ ਦੇ ਕਿਸੇ ਹੋਰ ਸੰਸਥਾਨ &&num;8216&semi;ਚ ਕੰਮ ਕਰਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;