<p><strong>ਜਲੰਧਰ&sol;ਲੁਧਿਆਣਾ&sol;ਚੰਡੀਗੜ੍ਹ&comma; 28 ਸਤੰਬਰ &vert;<&sol;strong> ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ&comma; ਜਿਸ ਅਨੁਸਾਰ ਸੂਬੇ ਵਿਚ &&num;8216&semi;ਡਿਫਾਲਟਰ&&num;8217&semi; ਵਿਅਕਤੀ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਕਿਉਂਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ &&num;8216&semi;ਕੋਈ ਬਕਾਇਆ ਨਹੀਂ&&num;8217&semi; ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ &OpenCurlyQuote;ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਹੈ।<&sol;p>&NewLine;<p>ਦੱਸ ਦੇਈਏ ਕਿ ਪੰਜਾਬ &&num;8216&semi;ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬੇ &&num;8216&semi;ਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ&comma; ਅਜਿਹੇ &&num;8216&semi;ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਫਾਰਮ ਭਰ ਸਕਦੇ ਹਨ&comma; ਇਸ ਲਈ ਉਹ ਜ਼ਿਲਾ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰਾਂ ਵਿਚ ਪਹੁੰਚ ਕਰ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;