<p><strong>ਅੰਮ੍ਰਿਤਸਰ&sol;ਫਾਜ਼ਿਲਕਾ&comma; 16 ਨਵੰਬਰ &vert;<&sol;strong> ਫਾਜ਼ਿਲਕਾ ਠੰਡ ਤੇ ਧੁੰਦ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦਾਂ ਵਿਚਾਲੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸ਼ਾਮ 4&colon;30 ਤੋਂ ਸ਼ਾਮ 5 ਵਜੇ ਤੱਕ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ&comma; ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਬਾਰਡਰ ਅਤੇ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ &&num;8216&semi;ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ ਹੋਵੇਗੀ। ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਅੰਮ੍ਰਿਤਸਰ&comma; ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਚ ਦੋਵਾਂ ਦੇਸ਼ਾਂ ਦਰਮਿਆਨ ਰੋਜ਼ਾਨਾ ਰੀਟਰੀਟ ਸੈਰੇਮਨੀ ਹੁੰਦੀ ਹੈ&comma; ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਸੈਲਾਨੀ ਆਉਂਦੇ ਹਨ। ਭਾਰਤੀ ਪਾਸੇ ਤੋਂ ਬੀਐਸਐਫ ਦੇ ਜਵਾਨ ਅਤੇ ਪਾਕਿਸਤਾਨੀ ਰੇਂਜਰ ਦੇ ਜਵਾਨ ਰੀਟਰੀਟ ਸਮਾਰੋਹ ਵਿਚ ਹਿੱਸਾ ਲੈਂਦੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;