<p><strong>ਚੰਡੀਗੜ੍ਹ&comma; 30 ਸਤੰਬਰ &vert;<&sol;strong>  ਪੰਜਾਬ ਵਿਚ 2 ਤੇ 3 ਅਕਤੂਬਰ &lpar;ਬੁੱਧਵਾਰ ਅਤੇ ਵੀਰਵਾਰ&rpar; ਨੂੰ ਸਰਕਾਰੀ ਛੁੱਟੀ ਰਹੇਗੀ ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਵੀਰਵਾਰ ਨੂੰ ਹੈ&comma; ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ &&num;8216&semi;ਚ ਸਕੂਲ&comma; ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿਚ ਕਈ ਵੱਡੇ ਤਿਉਹਾਰ ਆਉਂਦੇ ਹਨ&comma; ਜਿਸ ਵਿੱਚ ਦੁਰਗਾ ਅਸ਼ਟਮੀ&comma; ਦੁਸਹਿਰਾ&comma; ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।<&sol;p>&NewLine;<p>ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ&comma; ਸਰਕਾਰੀ ਦਫ਼ਤਰ&comma; ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ &&num;8216&semi;ਚ ਸਕੂਲ&comma; ਕਾਲਜ&comma; ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿਚ ਇਨ੍ਹਾਂ ਦੋਵਾਂ ਦਿਨਾਂ ਨੂੰ ਛੁੱਟੀਆਂ ਵਜੋਂ ਦਰਸਾਇਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;