&NewLine;<p class&equals;"wp-block-paragraph"> <strong>ਨਵੀਂ ਦਿੱਲੀ&comma; 7 ਅਕਤੂਬਰ &vert;<&sol;strong> ਭਾਰਤੀ ਰਿਜ਼ਰਵ ਬੈਂਕ &lpar;RBI&rpar; ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਚਲਨ ਤੋਂ ਹਟਾਏ ਗਏ 2 ਹਜ਼ਾਰ ਰੁਪਏ ਦੇ ਨੋਟਾਂ ’ਚੋਂ 87 ਫੀਸਦੀ ਬੈਂਕਾਂ ਵਿਚ ਜਮ੍ਹਾ ਦੇ ਰੂਪ ਵਿਚ ਵਾਪਸ ਆ ਗਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਰ 2 ਮਹੀਨਿਆਂ ਬਾਅਦ ਹੋਣ ਵਾਲੀ ਮੁਦਰਾ ਨੀਤੀ ਸਮੀਖਿਆ ਦੇ ਐਲਾਨ ਤੋਂ ਬਾਅਦ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਦਾਸ ਨੇ ਕਿਹਾ ਕਿ 19 ਮਈ&comma; 2023 ਤਕ ਚਲਨ ’ਚ 2 ਹਜ਼ਾਰ ਰੁਪਏ ਦੇ 3&period;56 ਲੱਖ ਕਰੋੜ ਰੁਪਏ ਦੇ ਨੋਟਾਂ ’ਚੋਂ&comma; 12&comma;000 ਕਰੋੜ ਰੁਪਏ ਅਜੇ ਵੀ ਵਾਪਸ ਨਹੀਂ ਆਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਰ&period;ਬੀ&period;ਆਈ&period; ਨੇ ਪਿਛਲੇ ਸਨਿਵਾਰ ਨੂੰ ਕਿਹਾ ਸੀ ਕਿ 29 ਸਤੰਬਰ ਤਕ 3&period;42 ਲੱਖ ਕਰੋੜ ਰੁਪਏ ਦੇ ਨੋਟ ਵਾਪਸ ਆ ਚੁੱਕੇ ਹਨ&comma; ਜਦਕਿ 14 ਹਜ਼ਾਰ ਕਰੋੜ ਰੁਪਏ ਦੇ ਨੋਟ ਅਜੇ ਵਾਪਸ ਆਉਣੇ ਬਾਕੀ ਹਨ। ਕੇਂਦਰੀ ਬੈਂਕ ਨੇ ਵੀ ਨੋਟ ਵਾਪਸ ਕਰਨ ਦੀ ਹੱਦ ਇਕ ਹਫ਼ਤੇ ਲਈ ਵਧਾ ਦਿੱਤੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;