&NewLine;<p class&equals;"wp-block-paragraph"><strong>ਨਵੀਂ ਦਿੱਲੀ।<&sol;strong> ਆਧਾਰ ਕਾਰਡਾਂ ਦਾ ਡਾਟਾ ਸਟੋਰ ਕਰਨ ਵਾਲੀ ਭਾਰਤ ਸਰਕਾਰ ਦੀ ਸੰਸਥਾ ਨੇ ਬੱਚਿਆਂ ਦੇ ਆਧਾਰ ਕਾਰਡਾਂ ਲਈ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। UIDAI ਨੇ ਭਾਰਤੀ ਬੱਚਿਆਂ ਦੇ ਆਧਾਰ ਕਾਰਡ ਯਾਨੀ ਬਾਲ ਆਧਾਰ ਨੂੰ ਅਪਡੇਟ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਬੱਚਿਆਂ ਦੇ ਆਧਾਰ ਕਾਰਡ ਲਈ ਜ਼ਰੂਰੀ ਨਿਯਮ<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਇਕ ਬਹੁਤ ਹੀ ਮਹੱਤਵਪੂਰਨ ਨਿਯਮ ਹੈ&comma; ਜਿਸ ਦੇ ਤਹਿਤ ਮਾਤਾ-ਪਿਤਾ ਨੂੰ 5 ਸਾਲ ਅਤੇ 15 ਸਾਲ ਦੀ ਉਮਰ &&num;8216&semi;ਚ ਆਪਣੇ ਬੱਚਿਆਂ ਦਾ ਆਧਾਰ ਕਾਰਡ ਅਪਡੇਟ ਕਰਨ ਲਈ ਕਿਹਾ ਗਿਆ ਹੈ। ਇਸ ਦਾ ਮਤਲਬ ਹੈ ਕਿ ਜੇਕਰ ਤੁਹਾਡੇ ਘਰ ਕੋਈ ਬੱਚਾ ਹੈ ਤਾਂ ਤੁਹਾਡੇ ਲਈ 5 ਸਾਲ ਦੀ ਉਮਰ ਅਤੇ ਫਿਰ 15 ਸਾਲ ਦੀ ਉਮਰ &&num;8216&semi;ਤੇ ਉਸ ਦਾ ਆਧਾਰ ਕਾਰਡ ਅਪਡੇਟ ਕਰਨਾ ਲਾਜ਼ਮੀ ਹੋਵੇਗਾ। UIDAI ਨੇ ਵੀ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਹੈ ਕਿ ਮਾਤਾ-ਪਿਤਾ ਨੂੰ 5 ਅਤੇ 15 ਸਾਲ ਦੀ ਉਮਰ ਵਿੱਚ ਆਪਣੇ ਬੱਚਿਆਂ ਦਾ ਆਧਾਰ ਕਾਰਡ ਅਪਡੇਟ ਕਰਨਾ ਹੋਵੇਗਾ। ਮਾਪੇ ਨਜ਼ਦੀਕੀ ਆਧਾਰ ਕੇਂਦਰ &&num;8216&semi;ਤੇ ਜਾ ਕੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਬਿਲਕੁਲ ਮੁਫ਼ਤ ਅੱਪਡੇਟ ਕਰਵਾ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;