ਜਲੰਧਰ . ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਨਿਤ ਦਿਨ ਕੋਈ ਨਾ ਕੋਈ ਕੇਸ ਸਾਹਮਣੇ ਆਉਦੇ ਹਨ। ਅੱਜ ਵੀ ਤਿੰਨ ਜ਼ਿਲ੍ਹਿਆਂ ਵਿਚੋਂ ਹੁਣ ਤਕ 15 ਕੇਸ ਸਾਹਮਣੇ ਆ ਗਏ ਹਨ। ਸੰਗਰੂਰ 52, ਅੰਮ੍ਰਿਤਸਰ 6, ਗੁਰਦਾਸਪੁਰ 6, ਚੰਡੀਗੜ੍ਹ 5, ਜਲੰਧਰ 4 ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਸੂਬੇ ਵਿਚ ਮਰੀਜ਼ਾਂ ਦੀ ਕੁਲ ਗਿਣਤੀ ਕਰੀਬ 1218 ਹੋ ਗਈ ਹੈ।
ਸੂਬੇ ‘ਚ ਅੱਜ ਜਲੰਧਰ ਸਮੇਤ 5 ਜ਼ਿਲ੍ਹਿਆਂ ਤੋਂ 73 ਕੇਸ ਆਏ ਸਾਹਮਣੇ, ਗਿਣਤੀ ਵੱਧ ਕੇ ਹੋਈ 1200 ਤੋਂ ਪਾਰ
- ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 4 ਮਾਰਚ | ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
- ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ, ਐਸਐਸਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ‘ਚ ਛਾਪੇਮਾਰੀ
ਕਪੂਰਥਲਾ, 1 ਮਾਰਚ | ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “…
- ਨਸ਼ੇ ਖਿਲਾਫ ਮਾਨ ਸਰਕਾਰ ਬੁਲਡੋਜ਼ਰ ਐਕਸ਼ਨ, ਲੁਧਿਆਣਾ ‘ਚ ਨਸ਼ਾ ਤਸਕਰ ਦਾ ਘਰ ਬੁਲਡੋਜ਼ਰ ਨਾਲ ਤੋੜ੍ਹਿਆ
ਲੁਧਿਆਣਾ, 25 ਫਰਵਰੀ | ਨਸ਼ੇ ਖਿਲਾਫ ਮਾਨ ਸਰਕਾਰ ਨੇ ਨਵੀਂ ਤਰ੍ਹਾਂ ਦਾ ਐਕਸ਼ਨ ਸ਼ੁਰੂ ਕਰ…
- ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ, ਕਿਹਾ- ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ
ਚੰਡੀਗੜ੍ਹ, 24 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ…
- ਵੱਡੀ ਖਬਰ ! ਪੰਜਾਬ ‘ਚ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 13 ਫਰਵਰੀ | ਪੰਜਾਬ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ…
- ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ਨੂੰ ਲੈ ਕੇ ਕਾਂਗਰਸੀ MP ਮਨੀਸ਼ ਤਿਵਾੜੀ ਨੇ ਕੇਂਦਰ ਨੂੰ ਘੇਰਿਆ, ਕਿਹਾ- ਵਿਦੇਸ਼ ਮੰਤਰੀ ਦਾ ਬਿਆਨ ਟਰੰਪ ਸਰਕਾਰ ਦੇ ਬੁਲਾਰੇ ਵਰਗਾ
ਚੰਡੀਗੜ੍ਹ, 7 ਫਰਵਰੀ | ਅਮਰੀਕਾ ਵੱਲੋਂ ਹਥਕੜੀਆਂ ਅਤੇ ਬੇੜੀਆਂ ਵਿਚ ਜਕੜ ਕੇ ਭੇਜੇ ਗਏ 104…
- ਬ੍ਰੇਕਿੰਗ : ਲੋਕਾਂ ਦਾ ਸਫਰ ਹੋਵੇਗਾ ਆਸਾਨ ! ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਬਣੇਗੀ ਚਾਰ ਮਾਰਗੀ ਸੜਕ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ
ਚੰਡੀਗੜ੍ਹ, 27 ਜਨਵਰੀ | ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਆਨੰਦਪੁਰ ਸਾਹਿਬ ਰਾਹੀਂ ਹਿਮਾਚਲ ਪ੍ਰਦੇਸ਼ ਦੇ…
- ਬ੍ਰੇਕਿੰਗ : ਪੰਜਾਬ ਸਰਕਾਰ ਨੇ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ‘ਚ ਲਗਵਾਏ CCTV ਕੈਮਰੇ
ਚੰਡੀਗੜ੍ਹ, 24 ਜਨਵਰੀ | ਸਰਕਾਰ ਵੱਲੋਂ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਸੀ.ਸੀ.ਟੀ.ਵੀ.…
- ਬ੍ਰੇਕਿੰਗ : CM ਮਾਨ ਦਾ ਗਣਤੰਤਰ ਦਿਵਸ ਦਾ ਪ੍ਰੋਗਰਾਮ ਬਦਲਿਆ, ਹੁਣ ਫਰੀਦਕੋਟ ‘ਚ ਨਹੀਂ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 23 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ)…
- ਬ੍ਰੇਕਿੰਗ : ਅੱਤਵਾਦੀ ਪੰਨੂ ਦੀ CM ਮਾਨ ਨੂੰ ਧਮਕੀ, ਕਿਹਾ – ਸਾਬਕਾ CM ਬੇਅੰਤ ਸਿੰਘ ਵਰਗਾ ਕਰਾਂਗੇ ਹਾਲ
ਚੰਡੀਗੜ੍ਹ, 23 ਜਨਵਰੀ | ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ…