ਤਰਨਤਾਰਨ ‘ਚ ਵੱਡੀ ਵਾਰਦਾਤ, 6 ਕਿਲੋ ਸੋਨਾ ਤੇ 55 ਲੱਖ ਦੀ ਨਕਦੀ ਲੈ ਗਏ ਲੁਟੇਰੇ

0
1235

ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਕੱਪੜੇ ਦੀ ਦੁਕਾਨ ਤੇ ਮਾਲਕ ਦੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨੂੰ ਬੰਨ੍ਹ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਪਰਿਵਾਰਕ ਮੈਂਬਰਾਂ ਨੇ 6 ਕਿਲੋ ਸੋਨਾ ਤੇ 55 ਲੱਖ ਦੇ ਕਰੀਬ ਨਕਦੀ ਲੁੱਟ ਕੇ ਲਿਜਾਣ ਦਾ ਦਾਅਵਾ ਕੀਤਾ ਹੈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸ੍ਰੀ ਚੋਹਲਾ ਸਾਹਿਬ ਦੇ ਐੱਸਐੱਚਓ ਬਲਵਿੰਦਰ ਸਿੰਘ ਪੁਲਸ ਫੋਰਸ ਸਮੇਤ ਪੀੜਤ ਪਰਿਵਾਰ ਕੋਲ ਪੁੱਜੇ ਤੇ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ